Just In (Page 436)

ਬੇਕਰਸਫੀਲਡ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਬੇਕਰਸਫੀਲਡ ਨਿਵਾਸੀ ਰਾਜ ਦਿਓਲ ਅਤੇ ਪਰਿਵਾਰ ਨੂੰ ਪਿਛਲੇ ਦਿਨੀਂ ਉਸ ਵਕਤ ਭਾਰੀ ਸਦਮਾਂ ਪਹੁੰਚਿਆ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਸ. ਸੁਮਿਦਰ ਸਿੰਘ ਦਿਓਲ (72) ਇਸ ਫ਼ਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹਨਾਂ ਦਾ ਪਿਛਲਾ ਪਿੰਡ ਡਾਗੋ ਜ਼ਿਲ੍ਹਾ ਲੁਧਿਆਣਾ ਵਿੱਚ ਹੈ,Continue Reading

ਨਾਭਾ (ਤਰੁਣ ਮਹਿਤਾ) ਬੀਤੇ ਦਿਨੀਂ ਹਮੇਸ਼ਾ ਵਿਵਾਦਾਂ ਵਿੱਚ ਰਹਿਣ ਵਾਲਾ  ਗਾਇਕ ਸਿੱਧੂ ਮੂਸੇਵਾਲ ਜਿਸਦੀ ਕਿ ਪੁਲਿਸ ਮੁਲਾਜ਼ਮਾਂ ਨਾਲ ਏਕੇ ਸੰਤਾਲੀ ਨਾਲ ਵੀ ਫਾਇਰਿੰਗ ਕਰ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਦੇ ਖਿਲਾਫ ਹਾਈਕੋਰਟ ਦੇ ਹੁਕਮਾਂ ਅਨੁਸਾਰ ਸੰਗੀਨ ਧਾਰਾਵਾਂ  ਹੇਠ ਮਾਮਲਾ ਦਰਜ਼ ਕੀਤਾ ਗਿਆ ਸੀ। ਅਚਾਨਕ ਨਾਭਾ ਦੇ ਬੋੜਾ ਗੇਟ ਚੋਂਕContinue Reading

ਨਾਭਾ (ਤਰੁਣ ਮਹਿਤ ) ਮੀਰੀ ਪੀਰੀ ਦੇ ਮਾਲਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਅੱਜ ਸਥਾਨਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ1ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਪਾਲ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਪ੍ਰਸਿੱਧ ਕਥਾਵਾਚਕ ਗਿਆਨੀContinue Reading

ਬਰਨਾਲਾ /ਚੰਡੀਗੜ੍ਹ (ਬਲਵੰਤ ਸਿੰਘ ਸਿੱਧੂ) ਪੰਜਾਬ ਪੁਲਿਸ ਦੇ ਕਈ ਸਿਪਾਹੀਆਂ ਦੇ ਸਿਰ ‘ਤੇ ਤੁਸੀਂ ਹੁਣ ਵੀ ਝਾਲਰ ਵਾਲੀ ਪੱਗ ਸੱਜੀ ਹੋਈ ਵੇਖ ਦੇ ਹੋਵੋਗੇ। ਪਰ ਹੁਣ ਇਹ ਸਿਪਾਹੀ ਤੁਹਾਨੂੰ ਨਵੇਂ ਰੂਪ ਵਿੱਚ ਨਜ਼ਰ ਆਉਣਗੇ, ਪੰਜਾਬ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦਰਖ਼ਾਸਤ ਨੂੰ ਮਨਜ਼ੂਰ ਕਰ ਲਿਆ ਹੈ, ਐੱਸਜੀਪੀਸੀ ਦੇContinue Reading

ਐਬੋਰਿਜਿਨਲ ਆਗੂਆਂ ਵੱਲੋਂ ਨਿਆਂ ਪ੍ਰਣਾਲੀ ‘ਚ ਸੁਧਾਰਾਂ ਦੀ ਮੰਗ ਬ੍ਰਿਸਬੇਨ (ਹਰਜੀਤ ਲਸਾੜਾ) ਸੂਬਾ ਕੁਈਨਜ਼ਲੈਂਡ ਦੇ ਹਜ਼ਾਰਾਂ ਲੋਕਾਂ ਨੇ ਸਵਦੇਸ਼ੀ ਆਸਟਰੇਲਿਆਈਆਂ ਵਿਰੁੱਧ ਪੁਲਿਸ ਦੀ ਬੇਰਹਿਮੀ ਦਾ ਵਿਰੋਧ ਕਰਨ ਅਤੇ ਹਿਰਾਸਤ ਵਿਚ ਮਰਨ ਵਾਲਿਆਂ ਲਈ ਇਨਸਾਫ ਦੀ ਮੰਗ ਕਰਦਿਆਂ ਬ੍ਰਿਸਬੇਨ ਸ਼ਹਿਰ ਵਿਖੇ ਜੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇੱਥੇ ਭੀੜ ਨੇ ਕਿੰਗ ਜੌਰਜContinue Reading

ਵਾਸ਼ਿੰਗਟਨ (ਅਮਰੀਕਾ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਅਮਰੀਕਾ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਦੇ ਉਮੀਦਵਾਰ ਲਈ ਵੇਖ-ਵੱਖ ਸਟੇਟਾਂ ਵਿੱਚ ਪ੍ਰਾਇਮਰੀ ਇਲੈਕਸ਼ਨ ਚਲ ਰਹੇ ਸਨ। ਇਹਨਾਂ ਚੋਣਾਂ ਦੌਰਾਨ ਡਿਆਨ ਸੈਡਰਜ਼ ਨਾਲ ਸਖ਼ਤ ਮੁਕਾਬਲੇ ਮਗਰੋਂ ਅਮਰੀਕਾ ਦੇ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਰਸਮੀ ਤੌਰ ‘ਤੇ ਡੈਮੋਕ੍ਰੇਟਿਕ ਪਾਰਟੀ ਦੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਦੇ ਖਤਰੇ ਤੋਂ ਸੁਚੇਤ ਕਰਨ ਦੀ ਕੋਸ਼ਿਸ਼ਾਂ ਦੀਆਂ ਜਾਣ ਬੁੱਝ ਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਐਸ.ਐਸ. ਪੀ. ਅਲਕਾ ਮੀਨਾ ਅਨੁਸਾਰ ਕੋਰੋਨਾ ਤੋਂ ਬਚਾਅ ਲਈ ਸਭ ਤੋਂContinue Reading

ਨਵਾਂਸ਼ਹਿਰ ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਮਿਤੀ 6 ਜੂਨ 2020 ਦੇ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ’ਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਦਾਰ 144 ਤਹਿਤ ਜ਼ਿਲ੍ਹੇ ’ਚ ਪੂਜਾ ਤੇ ਧਾਰਮਿਕ ਸਥਾਨ,  ਹੋਟਲ, ਰੈਸਟੋਰੈਂਟ ਤੇ ਦੂਸਰੀਆਂ ਮੇਜ਼ਬਾਨੀContinue Reading

ਮਿਨੀਏਪੋਲਿਸ ਵਿਚ ਹੁਣ ਕੋਈ ਵੀ ਪੁਲਿਸ ਵਾਲਾ ਨਹੀਂ ਰਖ ਸਕੇਗਾ ਧੌਣ ‘ਤੇ ਗੋਡਾ * ਵਾਈਟ ਹਾਊਸ ‘ਤੇ ‘ਕਾਲਿਆਂ ਦਾ ਜੀਵਨ ਮਹੱਤਵਪੂਰਨ ਹੈ’ ਉਕਰਿਆ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਪ੍ਰਦਰਸ਼ਨਾਂ ਨੂੰ ਰੋਕਣ ਲਈ ਤਾਕਤ ਦੀ ਵਰਤੋਂ ਕਰਨ ਉਪਰ ਜੋਰ ਦਿੱਤਾ ਹੈ। ਵਾਈਟ ਹਾਊਸ ਦੇ ਰੋਜ ਗਾਰਡਨContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਫਤਹਿ’ ਤਹਿਤ ਜਾਗਰੂਕਤਾ ਮੁਹਿੰਮ ਨੂੰ ਕਾਮਯਾਬ ਕਰਨ ਲਈ ਪਟਿਆਲਾ ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ ਵੀ ਆਪਣੀ ਭੂਮਿਕਾ ਨਿਭਾ ਰਹੀਆਂ ਹਨ।ਜ਼ਿਲ੍ਹੇ ਅੰਦਰ 9 ਬਲਾਕਾਂ ‘ਚ 1829 ਆਂਗਣਵਾੜੀContinue Reading