Just In (Page 437)

ਨਾਭਾ (ਤਰੁਣ ਮਹਿਤਾ) ਨਾਭਾ ਵਿਖੇ ਵੱਖਰੇ ਢੰਗ ਨਾਲ ਡਰਾਇੰਗ ਟੀਚਰ ਨੈਸ਼ਨਲ ਅਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਉਣਾਂ ਵੱਲੋਂ ਆਪਣੇ ਹੀ ਘਰ ਦੇ ਵਿੱਚ ਡਰਾਇੰਗ ਪ੍ਰਦਰਸ਼ਨੀ ਲਗਾ ਕੇ ਅਤੇ ਤੁਲਸੀ ਦੀ ਪੂਜਾ ਕੀਤੀ ਗਈ,ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਰਜਨੀਸ਼ ਮਿਤਲ ਸ਼ੈਟੀ ਅਤੇ ਰੋਟਰੀ ਕਲੱਬ ਨਾਭਾContinue Reading

ਹਰਿਆਣਾ ਵਾਸੀ ਪਿਸਤੌਲ ਤੇ ਖੋਹੀ ਬ੍ਰੇਜਾ ਕਾਰ ਸਮੇਤ ਕਾਬੂ, ਵੱਡੀ ਵਾਰਦਾਤ ਹੋਣ ਤੋਂ ਬਚਾਅ-ਸਿੱਧੂ ਐਸ.ਐਸ.ਪੀ. ਦੀ ਜੁਰਮ ਕਰਨ ਵਾਲਿਆਂ ਨੂੰ ਤਾੜਨਾ, ਬਚ ਨਹੀਂ ਸਕਣਗੇ ਅਪਰਾਧੀ ਕਤਲ ਕੇਸ ‘ਚ ਅੰਬਾਲਾ ਜੇਲ ਵਿਖੇ ਬੰਦ ਨੇ ਕਾਰ ਖੋਹ ਕੇ ਵੱਡੀ ਵਾਰਦਾਤ ਦੀ ਬਣਾਈ ਸੀ ਯੋਜਨਾ ਪਟਿਆਲਾ, (ਤਰੁਣ ਮਹਿਤਾ) ਪਟਿਆਲਾ ਪੁਲਿਸ ਨੇ 2 ਜੂਨContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਇੱਥੇ ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਖੰਨਾ ਦੇ ਸੀਨੀਅਰ ਆਗੂ ਕੈਪਟਨ ਨੰਦ ਲਾਲ ਮਾਜਰੀ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੱਥੇਬੰਦੀ ਦੇ ਪ੍ਰਧਾਨ ਕੈਪਟਨ ਜਰਨੈਲ ਸਿੰਘ ਜਲਾਜਣ ਦੀ ਪ੍ਰਧਾਨਗੀ ਹੇਠ 10 ਜੂਨ ਨੂੰ ਹੋਣ ਵਾਲੀ ਮਾਸਿਕ ਇਕੱਤਰਤਾ ਲਾਕ ਡਾਊਨ ਕਾਰਨ ਇਸContinue Reading

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਲਈ ਬੀਡੀਪੀਓ ਦਫ਼ਤਰ ਅੱਗੇ ਕੀਤਾ ਰੋਸ ਮੁਜ਼ਾਹਰਾ ਤੇ ਦਿੱਤਾ ਮੰਗ-ਪੱਤਰ ਖੰਨਾ (ਪਰਮਜੀਤ ਸਿੰਘ ਧੀਮਾਨ) : ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਫਤਰ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਤਹਿਸੀਲ ਕਮੇਟੀ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਮੋਹਨਪੁਰ ਦੀ ਅਗਵਾਈ ਹੇਠਾਂContinue Reading

ਸੁਨਾਮ (ਅਜੈਬ ਸਿੰਘ  ਮੋਰਾਵਾਲੀ) ਸਥਾਨਕ ਸ਼ਹਿਰ ਮਾਰਕੀਟ ਕਮੇਟੀ ਦੇ ਚੇਅਰਮੈਨ ਮਨੀਸ਼ ਸੋਨੀ ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਮੌਕੇ ‌ਮਨੀਸ਼ ਸੋਨੀ ਦੇ ਭਰਾ ਟੋਨੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 11 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਇੰਦਰਾ ਮਾਰਗ ਕੋਲ ਕੁਝ ਵਿਅਕਤੀਆਂ ਵੱਲੋਂ ਮਨੀਸ਼ ਸੋਨੀ ਤੇContinue Reading

ਨਿਊਯਾਰਕ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿਚ ਜੌਰਜ ਫਲਾਈਡ ਦੀ ਮੌਤ ਦੇ ਬਾਅਦ ਜਾਰੀ ਵਿਰੋਧ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸ ਦੌਰਾਨ ਅਮਰੀਕੀ ਪੁਲਸ ਦਾ ਇਕ ਹੋਰ ਬੇਰਹਿਮ ਰਵੱਈਆ ਸਾਹਮਣੇ ਆਇਆ ਹੈ। ਨਿਊਯਾਰਕ ਪੁਲਸ ਨੇ ਇਕ ਨਿਹੱਥੇ ਬਜ਼ੁਰਗ ਪ੍ਰਦਰਸ਼ਨਕਾਰੀ ਨੂੰ ਧੱਕਾ ਮਾਰਿਆ, ਜਿਸ ਕਾਰਨ ਉਹ ਜ਼ਮੀਨ ‘ਤੇContinue Reading

ਸਿੱਖ ਭਾਈਚਾਰੇ ਦੇ ਕੰਮਾਂ ਦੀ ਕੀਤੀ ਸ਼ਲਾਘਾ ਬ੍ਰਿਸਬੇਨ (ਹਰਜੀਤ ਲਸਾੜਾ) ਕਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਗੁਰੂਘਰਾਂ ਅਤੇ ਸਿੱਖ ਭਾਈਚਾਰੇ ਵੱਲੋਂ ਮਨੁੱਖਤਾ ਬਾਬਤ ਕੀਤੇ ਕੰਮਾਂ ਦੀ ਸ਼ਲਾਘਾ ਲਈ ਉਚੇਚੇ ਤੌਰ ‘ਤੇ ਪੁੱਜੇ ਕੁਈਨਜ਼ਲੈਂਡ ਲਿਬਰਲ ਨੈਸ਼ਨਲ ਪਾਰਟੀ ਦੇ ਸੈਨੇਟਰ ਅਤੇ ਸਾਬਕਾ ਮਾਈਨਿੰਗ ਕਾਰਜਕਾਰੀ ਪਾਲ ਮਾਰਟਿਨ ਸਕੈਰ ਲੋਗਨ ਗੁਰੂਘਰ ਬ੍ਰਿਸਬੇਨ ਵਿਖੇ ਨਤਮਸਤਕ ਹੋਏ।Continue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਜੌਰਜ ਫਲਾਈਡ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਮਗਰੋਂ ਦੁਨੀਆ ਭਰ ਵਿਚ ਲੋਕ ਪ੍ਰਦਰਸ਼ਨ ਕਰ ਰਹੇ ਹਨ। ਉੱਧਰ ਅਮਰੀਕੀ ਰਾਸ਼ਟਰਪਤੀ ਦਫਤਰ ‘ਵ੍ਹਾਈਟ ਹਾਊਸ’ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਦਸਤੀ ਹਟਾਉਣ ਦੇ ਕਾਰਨ ਅਮਰੀਕਾ ਦੀ ਸੰਘੀ ਅਦਾਲਤ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮੁਕੱਦਮਾ ਦਾਇਰ ਕੀਤਾ ਗਿਆContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਜੂਨ ਮਹੀਨੇ ਨੂੰ ਮਿਸ਼ਨ ਫ਼ਤਿਹ ਵਜੋਂ ਮਨਾਉਣ ਅਤੇ ਕੋਰੋਨਾ ’ਤੇ ਜਿੱਤ ਪਾਉਣ ਲਈ ਉਲੀਕੇ ਪ੍ਰੋਗਰਾਮਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਇਸ ਸਬੰਧੀ ਵਿਸ਼ੇਸ਼ ਜਾਣਕਾਰੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਸਰਕਾਰ ਵੱਲੋਂ ਆਰੰਭੀ ਮਿਸ਼ਨ ਫ਼ਤਿਹ ਜਾਗਰੂਕਤਾ ਮੁਹਿੰਮ ਤਹਿਤ ਵੱਲੋਂ ਨਵਾਂਸ਼ਹਿਰ ਵਿਚ ਫ਼ਲੈਗ ਮਾਰਚ ਕੱਢਿਆ ਗਿਆ। ਸਬ ਇੰਸਪੈਕਟਰ ਨੀਰਜ ਚੌਧਰੀ ਦੀ ਅਗਵਾਈ ਹੇਠ ਕੱਢੇ ਗਏ ਇਸ ਫ਼ਲੈਗ ਮਾਰਚ ਰਾਹੀਂ ਲੋਕਾਂ ਨੂੰ ਪੰਜਾਬ ਅਤੇ ਆਪਣੇ ਜ਼ਿਲ੍ਹੇ ਨੂੰ ਕੋਵਿਡ-19 ਤੋਂContinue Reading