ਮਿਸ਼ਨ ਫ਼ਤਿਹ ਤਹਿਤ ਐਸ ਐਚ ਓ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਵਿਚ ਕੀਤਾ ਗਿਆ ਲੋਕਾਂ ਨੂੰ ਜਾਗਰੂਕ
ਬੰਗਾ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਆਰੰਭੇ ਗਏ ਮਿਸ਼ਨ ਫ਼ਤਿਹ ਤਹਿਤ ਐਸ ਐਸ ਪੀ ਅਲਕਾ ਮੀਨਾ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਇਸ ਸਬੰਧੀ ਗਤੀਵਿਧੀਆਂ ਕਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬੰਗਾ ਵਿਖੇ ਐਸ. ਐਚ. ਓ. ਹਰਪ੍ਰੀਤ ਸਿੰਘ ਦੀ ਅਗਵਾਈ ’ਚContinue Reading






























