ਜੇਕਰ ਐੱਮਐੱਸਪੀ ‘ਤੇ ਗਾਰੰਟੀ ਨਾ ਦਿੱਤੀ ਗਈ ਤਾਂ ਕਿਸਾਨ ਦੁਬਾਰਾ ਸ਼ੁਰੂ ਕਰ ਸਕਦੇ ਹਨ ਪ੍ਰਦਰਸ਼ਨ- ਰਾਕੇਸ਼ ਟਿਕੈਤ
ਨਵੀਂ ਦਿੱਲੀ, ਮੀਡੀਆ ਬਿਊਰੋ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਮੁੜ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਵੱਲ ਧਿਆਨ ਨਾ ਦਿੱਤਾ ਤਾਂ ਦੇਸ਼ ਵਿੱਚ ਵੱਡਾ ਅੰਦੋਲਨ ਹੋਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਇਹ ਮੰਗਾਂ ਅੰਦੋਲਨ ਤੋਂ ਪਹਿਲਾਂ ਵੀ ਰੱਖ ਰਹੀ ਹੈ ਪਰ ਸਰਕਾਰ ਨੇ ਅਜੇContinue Reading






























