Just In (Page 441)

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਨੇੜਲੇ ਪਿੰਡ ਚੱਕਮਾਫੀ ਵਿਖੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਖੇਤੀਬਾੜੀ ਅਫਸਰ ਡਾ. ਰੰਗੀਲ ਸਿੰਘ ਦੀ ਅਗਵਾਈ ਹੇਠਾਂ ਝੋਨੇ ਦੀ ਸਿੱਧੀ ਬਿਜਾਈ ਅਗਾਂਹਵਧੂ ਕਿਸਾਨ ਸੁਰਿੰਦਰ ਸਿੰਘ ਦੇ ਖੇਤ ਵਿਚ ਕਾਰਵਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸContinue Reading

ਟਰੰਪ ਦੀ ਬਿਆਨਬਾਜੀ ਨੇ ਬਲਦੀ ਉਪਰ ਤੇਲ ਪਾਇਆ-ਜੋਅ ਬਿਡੇਨ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਮਿਨੀਏਪੋਲਿਸ ਵਿਚ ਪੁਲਿਸ ਹਿਰਾਸਤ ਵਿਚ ਜਾਰਜ ਫਲਾਇਡ ਨਾਮੀ ਕਾਲੇ ਵਿਅਕਤੀ ਦੀ ਹੋਈ ਮੌਤ ਉਪਰੰਤ ਅਮਰੀਕਾ ਦੇ ਵੱਖ ਵੱਖ ਸ਼ਹਿਰਾਂ ਵਿਚ ਪ੍ਰਦਰਸ਼ਨਾਂ, ਲੁੱਟਮਾਰ ਤੇ ਭੰਨਤੋੜ ਦਾ ਸਿਲਸਲਾ ਜਾਰੀ ਹੈ। ਸਖਤੀ ਦੇ ਬਾਵਜੂਦ ਭਾਰੀ ਗਿਣਤੀ ਵਿਚ ਲੋਕ ਵਾਈਟ ਹਾਊਸContinue Reading

ਜੰਗਲ਼ੀ ਅੱਗਾਂ ਤੇ ਕਰੋਨਾਵਾਇਰਸ ਕਾਰਨ ਸੁੰਗੜੀ ਆਰਥਿਕਤਾ ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਅਰਥਸ਼ਾਸਤਰੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਪਿਛਲੀਆਂ ਜੰਗਲ਼ੀ ਅੱਗਾਂ ਅਤੇ ਕਰੋਨਾਵਾਇਰਸ ਦੇ ਪ੍ਰਕੋਪ ਕਾਰਨ ਮਾਰਚ ਦੀ ਤਿਮਾਹੀ ਵਿਚ ਦੇਸ਼ ਦੀ ਆਰਥਿਕਤਾ ਵਿੱਚ 0.3% ਦੀ ਗਿਰਾਵਟ ਦਰਜ਼ ਕੀਤੀ ਗਈ ਹੈ ਅਤੇ ਆਸਟਰੇਲੀਆ ਨੂੰ 29 ਸਾਲਾਂ ਵਿਚ ਪਹਿਲੀ ਮੰਦੀ ਦਾ ਸਾਹਮਣਾContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਸਮਾਜ ਵਿੱਚ ਕੋਵਿਡ—19 ਦੇ ਲਈ ਪੈਰਾ ਮੈਡੀਕਲ ਸਟਾਫ, ਨਰਸਾਂ, ਲੈਬ ਟੈਕਨੀਸ਼ੀਅਨ ਜਾਂ ਦੂਜੇ ਸਟਾਫ ਵਾਲੇ ਕੋਵਿਡ ਵਿੱਚ ਵਧੀਆ ਕੰਮ ਕਰ ਰਹੇ ਹਨ ਉਹਨਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਹ ਬੀਮਾਰੀ ਸੰਸਾਰ ਵਿੱਚ ਫੈਲੀ ਹੋਈ ਹੈ ਪਰ ਇਹ ਲੋਕ ਦਿਨ ਰਾਤ ਆਪਣੀ ਪ੍ਰਵਾਹContinue Reading

ਸ਼ੰਭੂ/ਰਾਜਪੁਰਾ (ਅਰਵਿੰਦਰ ਜੋਸ਼ਨ) ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪੰਜਾਬ ਆਉਣ ਵਾਲਿਆਂ ਲਈ ਕੌਮੀ ਸ਼ਾਹਰਾਹ ਅੰਬਾਲਾ-ਰਾਜਪੁਰਾ ਮਾਰਗ ‘ਤੇ ਸਥਿਤ ਮੁੱਖ ਦਾਖਲਾ ਸਥਾਨ ਸ਼ੰਭੂ ਬੈਰੀਅਰ ਵਿਖੇ ਬਣਾਏ ਚੈਕ ਪੁਆਇੰਟ ਦਾ ਦੌਰਾ ਕੀਤਾ।Continue Reading

ਪਟਿਆਲਾ (ਅਰਵਿੰਦਰ ਜੋਸ਼ਨ)ਪੰਜਾਬ ਦੇ ਬਿਜਲੀ ਕਾਮੇ ਪਾਵਰ ਮੈਨੇਜਮੈਂਟ ਪਾਸੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੇ ਨਿਪਟਾਰੇ ਲਈ ਸੂਬਾ ਪੱਧਰ ਤੇ ਪੰਜਾਬ ਦੇ ਸਮੂੰਹ ਉਪ ਮੰਡਲ/ਮੰਡਲ ਦਫਤਰਾਂ ਅੱਗੇ 9 ਜੂਨ 2020 ਨੂੰ ਪਾਵਰ ਮੈਨੇਜਮੈਂਟ ਵਿਰੁੱਧ ਅਰਥੀ ਫੂਕ ਰੈਲੀਆਂ ਕਰਨਗੇ ਅਤੇ 10 ਜੂਨ ਤੋਂ 30 ਜੂਨ ਤੱਕ ਦੋਨੋ ਕਾਰਪੋਰੇਸ਼ਨਾਂ ਦੇContinue Reading

ਵਾਰਦਾਤ ਵਾਲੀ ਥਾਂ ਦਾ ਦੌਰਾ ਕਰਕੇ ਕੀਤੀ ਪੁਛਗਿੱਛ ਖੰਨਾ (ਪਰਮਜੀਤ ਸਿੰਘ ਧੀਮਾਨ) : ਸਥਾਨਕ ਜੀ. ਟੀ. ਬੀ. ਮਾਰਕੀਟ ਵਿਚ ਪਿਛਲੇ ਸਾਲ ਸੀਨੀਅਰ ਕਾਂਗਰਸੀ ਆਗੂ ਤੇ ਐਡਵੋਕੇਟ ਮੁਨੀਸ਼ ਖੰਨਾ ਅਤੇ ਰਣਬੀਰ ਸਿੰਘ ਮਾਨ (ਲਾਡੀ) ‘ਤੇ ਹੋਏ ਜਾਨਲੇਵਾ ਹਮਲੇ ਦੇ ਸਬੰਧ ਵਿਚ ਅੱਜ ਕ੍ਰਾਈਮ ਬ੍ਰਾਂਚ ਲੁਧਿਆਣਾ ਦੇ ਏ. ਸੀ. ਪੀ. ਐਮ. ਐਸ.Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) ਨਸ਼ੀਲੇ ਪਦਾਰਥਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਤੇ ਇਕ ਮਹਿਲਾ ਨੂੰ ਗ੍ਰਿਫਤਾਰ ਕਰਕੇ 280 ਗ੍ਰ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੱਜ ਪੁਲਸ ਜਿਲ੍ਹਾ ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ ਪੁਲਸ ਵਲੋਂContinue Reading

(ਸੁਨਾਮ ) ਲੋਕਾਂ ਦੀ ਭਲਾਈ ਵਾਸਤੇ ਕੇਂਦਰ ਸਰਕਾਰ ਵੱਲੋਂ ਬਣਾਏ ਸੀ ਐਸ ਸੀ ਸੈਂਟਰ ਬੰਦ ਕੀਤੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਪੰਜਾਬ ਲੇਬਰ ਤਾਲਮੇਲ ਸੰਘਰਸ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਕਿਰਤੀ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰਨ ਵਾਲੀContinue Reading

ਫੇਮ ਇੰਡੀਆ ਵੱਲੋਂ ਜਾਰੀ ਦੇਸ਼ ਦੇ 50 ਹਰਮਨ ਪਿਆਰੇ ਜ਼ਿਲ੍ਹਾ ਅਧਿਕਾਰੀਆਂ ਦੀ ਸੂਚੀ ‘ਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦਾ ਨਾਮ ਵੀ ਸ਼ਾਮਲ ਫੇਮ ਇੰਡੀਆ ਨੇ ਏਸ਼ੀਆ ਪੋਸਟ ਸਰਵੇ ਦੇ ਸਹਿਯੋਗ ਨਾਲ ਦੇਸ਼ ਭਰ ਦੇ ਡਿਪਟੀ ਕਮਿਸ਼ਨਰਾਂ ਦੀ ਕਾਰਗੁਜ਼ਾਰੀ ਦਾ ਕੀਤਾ ਮੁਲੰਕਣ ਨਾਭਾ/ਪਟਿਆਲਾ (ਤਰੁਣ ਮਹਿਤਾ) ਫੇਮ ਇੰਡੀਆ ਮੈਗਜ਼ੀਨ ਵੱਲੋਂContinue Reading