Just In (Page 444)

ਦਿਨ ਪ੍ਰਤੀ ਦਿਨ ਵਧ ਰਹੇ ਸ਼ਰਾਬ ਮਾਫ਼ੀਆ ਨੂੰ ਲੈ ਕੇ ‘ਆਪ’ ਵਿਧਾਇਕ ਨੇ ਕੈਪਟਨ ਸਰਕਾਰ ਘੇਰੀ ਸੁਨਾਮ (ਅਜੈਬ ਸਿੰਘ ਮੋਰਾਂਵਾਲੀ ) ਸੂਬੇ ਵਿੱਚ ਜਿਸ ਤਰਾਂ ਰੇਤ, ਕੇਬਲ, ਟਰਾਂਸਪੋਰਟ ਅਤੇ ਬਿਜਲੀ ਮਾਰਿਆ ਦੀ ਤਰਾਂ ਹੁਣ ਸ਼ਰਾਬ ਮਾਰਿਆ ਵੀ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਸ਼ਰਾਬ ਤੋਂ ਇਕੱਠੇ ਹੋਣContinue Reading

ਨਾਭਾ ( ਤਰੁਣ ਮਹਿਤਾ) ਸਥਾਨਕ ਅਲੌਹਰਾਂ ਗੇਟ ਸਥਿਤ ਸ਼ਮਸ਼ਾਨ ਘਾਟ ਦਾ ਰੱਖ ਰਖਾਅ ਕਰਨ ਵਾਲੀ ਅਮਲ ਸੁਸਾਇਟੀ ਵੱਲੋਂ ਸੁਸਾਇਟੀ ਦੇ ਪ੍ਰਧਾਨ ਮੇਜਰ ਰਣਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਾਭਾ ਲਈ ਤਿੰਨ ਕੂਲਰ ਅਤੇ ਚਾਰ ਸੈਨੇਟਾਈਜ਼ਰ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਿਵਲ ਹਸਪਤਾਲ ਨਾਭਾ ਦੇ ਸੀਨੀਅਰ ਸਿਹਤ ਅਫਸਰContinue Reading

ਲੁੱਟਮਾਰ, ਅਗਜ਼ਨੀ ਤੇ ਹਿੰਸਾ ਦੀਆਂ ਘਟਨਾਵਾਂ ਦਾ ਸਿਲਸਿਲਾ ਜਾਰੀ, 15 ਹੋਰ ਸ਼ਹਿਰਾਂ ਵਿਚ ਕਰਫ਼ਿਊ ਲਾਗੂ। ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਉਸ ਦਾ ਵਿਚਾਰ ਹੈ ਕਿ ਮਿਨੀਏਪੋਲਿਸ ਵਿਖੇ ਪੁਲਿਸ ਹਿਰਾਸਤ ਵਿਚ ਕਾਲੇ ਵਿਅਕਤੀ ਜਾਰਜ ਫਲਾਇਡ ਦੀ ਹੋਈ ਮੌਤ ਤੋਂ ਬਾਅਦ ਹੋContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਪਿਛਲੇ 24 ਘੰਟਿਆਂ ਦੌਰਾਨ 638 ਹੋਰ ਕੋਰੋਨਾਪੀੜਤ ਮਰੀਜ਼ ਦਮ ਤੋੜ ਗਏ ਹਨ। ਮੌਤਾਂ ਦੀ ਕੁਲ ਗਿਣਤੀ 1,06,195 ਹੋ ਗਈ ਹੈ। ਪਿਛਲੇ ਦਿਨਾਂ ਵਿਚ ਮੌਤਾਂ ਦੀ ਗਿਣਤੀ ਘਟਣ ਤੋਂ ਸਮਝਿਆ ਜਾ ਰਿਹਾ ਹੈ ਕਿ ਕੋਰੋਨਾਵਾਇਰਸ ਦੀ ਮਾਰ ਆਪਣੇ ਆਖਰੀ ਪੜਾਅ ਵਿਚ ਹੈ। ਹਾਲਾਂ ਕਿ ਨਵੇਂ ਮਰੀਜ਼ਾਂ ਦੇContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਅਮਰੀਕਾ ਵਿਚ ਗੈਰ ਗੋਰੇ ਜੌਰਜ ਫਲਾਈਡ ਦੀ ਪੁਲਸ ਹਿਰਾਸਤ ਵਿਚ ਮੌਤ ਦੇ ਵਿਰੁੱਧ ਚੱਲ ਰਹੇ ਪ੍ਰਦਰਸ਼ਨਾਂ ਨਾਲ ਪੂਰਾ ਦੇਸ਼ ਬੁਰੀ ਤਰਾਂ ਨਾਲ ਪ੍ਰਭਾਵਿਤ ਹੋਇਆ ਹੈ। ਅਮਰੀਕਾ ਦੇ ਤਕਰੀਬਨ 30 ਵੱਡੇ ਸ਼ਹਿਰਾਂ ਵਿੱਚ ਨੈਸ਼ਨਲ ਗਾਰਡ ਬੁਲਾਏ ਗਏ ਹਨ, ਅਤੇ ਬਹੁਤ ਸਾਰੇ ਸ਼ਹਿਰਾਂ ਵਿੱਚ ਕਰਫਿਊ ਵੀContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਮਾਰਕੀਟ ਕਮੇਟੀ ਬੰਗਾ ਵਿਖੇ ਪਿਛਲੇ 33 ਸਾਲਾਂ ਤੋਂ ਬੇਦਾਗ ਸੇਵਾ ਨਿਭਾ ਰਹੇ ਸਮਾਜ ਸੇਵਕ ਜਗਜੀਤ ਸਿੰਘ ਸੋਢੀ ਮੰਡੀ ਸੁਪਰਵਾਈਜ਼ਰ ਮਾਰਕੀਟ ਕਮੇਟੀ ਬੰਗਾ ਦੀ ਸੇਵਾ ਮੁਕਤੀ ’ਤੇ ਵਿਸ਼ੇਸ਼ ਵਿਦਾਇਗੀ ਸਮਾਗਮ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਦਰਬਜੀਤ ਸਿੰਘ ਪੂੰਨੀ ਅਤੇ ਸਕੱਤਰContinue Reading

ਨਾਭਾ 31 ਮਈ (  ਤਰੁਣ ਮਹਿਤਾ)  ਨਾਭਾ ਨਿਵਾਸੀਜੈਨ ਪਰਿਵਾਰ ਦੇ ਮੁਖੀ ਪਦਮ ਜੈਨ ਵੱਲੋਂ ਸਥਾਨਕ ਅਲਹੋਰਾਂ ਗੇਟ ਸਥਿਤ ਸ਼ਮਸ਼ਾਨ ਘਾਟ ਲਈ ਵਾਟਰ ਕੂਲਰ ਭੇਟ ਕੀਤਾ। ਇਸ ਕੂਲਰ ਦਾ ਉਦਘਾਟਨ ਉਨ੍ਹਾਂ ਦੇ ਸਪੁੱਤਰ ਐਡ.ਕੇਵਲ ਕ੍ਰਿਸ਼ਨ ਜੈਨ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਅਲਹੌਰਾਂ ਗੇਟ ਸ਼ਮਸ਼ਾਨ ਘਾਟ ਦਾ ਰੱਖContinue Reading

ਕੇਂਦਰੀ ਪੇਟਰੋਲਿਅਮ, ਨੈਚੁਰਲ ਗੈਸ ਅਤੇ ਸਟੀਲ ਮੰਤਰੀ ਧਰਮੇਂਦਰ ਪ੍ਰਧਾਨ ਨੇ ਪੰਜਾਬ ਦੇ ਚਾਰ ਸੀਐਨਜੀ ਸਟੇਸ਼ਨਾਂ ਦਾ ਕੀਤਾ ਉਦਘਾਟਨ ਸੰਗਰੂਰ, ਪਟਿਆਲਾ ਅਤੇ ਮੋਹਾਲੀ ਅਤੇ ਸੰਗਰੂਰ ‘ਚ ਕੁਲ 22 ਸੀਐਨਜੀ ਸਟੇਸ਼ਨਾਂ ਦਾ ਟੀਚਾ ਸੰਗਰੂਰ, 31 ਮਈ (   ਅਜੈਬ ਸਿੰਘ ਮੋਰਾਂ ਵਾਲੀ )  ਕੇਂਦਰੀ ਪੈਟਰੋਲਿਅਮ, ਨੈਚੁਰਲ ਗੈਸ ਅਤੇ ਸਟੀਲ ਮੰਤਰੀ ਧਰਮੇਂਦਰ ਪ੍ਰਧਾਨ ਨੇContinue Reading

ਅਮਰੀਕਾ ਦੇ 16 ਰਾਜਾਂ ਦੇ 25 ਸ਼ਹਿਰਾਂ ਵਿਚ ਲਾਇਆ ਕਰਫ਼ਿਊ ਰਾਸ਼ਟਰਪਤੀ ਨੇ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਸਖਤ ਚਿਤਾਵਨੀ ਵਾਈਟ ਹਾਊਸ ਦੇ ਬਾਹਰ ਪ੍ਰਦਰਸ਼ਕਾਰੀਆਂ ਤੇ ਪੁਲਿਸ ਵਿਚਾਲੇ ਝੜਪਾਂ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਮਿਨੀਐਪੋਲਿਸ ਪੁਲਿਸ ਦੀ ਹਿਰਾਸਤ ਵਿਚ 4 ਦਿਨ ਪਹਿਲਾਂ ਇਕ ਕਾਲੇ ਵਿਅਕਤੀ ਦੀ ਹੋਈ ਮੌਤ ਨੂੰ ਲੈ ਕੇ ਸ਼ੁਰੂ ਹੋਏ ਪ੍ਰਦਰਸ਼ਨContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕੋਰੋਨਾਵਾਇਰਸ ਕਾਰਨ ਹਾਲਾਂ ਕਿ ਮੌਤਾਂ ਦੀ ਗਿਣਤੀ ਘਟ ਰਹੀ ਹੈ ਪਰ ਨਵੇਂ ਮਰੀਜ਼ਾਂ ਦੇ ਆਉਣ ਦਾ ਸਿਲਸਿਲਾ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ 960 ਹੋਰ ਮਰੀਜ਼ ਦਮ ਤੋੜ ਗਏ ਹਨ ਜਿਨਾਂ ਨਾਲ ਮੌਤਾਂ ਦੀ ਕੁਲ ਗਿਣਤੀ 1,05,557 ਹੋ ਗਈ ਹੈ। 23290 ਨਵੇਂContinue Reading