ਨਵਾਂਸ਼ਹਿਰ ਅਤੇ ਰਾਹੋਂ ਸ਼ਹਿਰਾਂ ਦੇ ਵਿਕਾਸ ਲਈ ਮਿਲਣਗੇ 10 ਕਰੋੜ ਦੇ ਵਿਕਾਸ ਫੰਡ-ਵਿਧਾਇਕ ਅੰਗਦ ਸਿੰਘ
ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਰਾਜ ਦੇ ਸ਼ਹਿਰਾਂ ਨੂੰ ਵਧੇਰੇ ਸਹੂਲਤਾਂ ਦੇਣ ਦੇ ਮੰਤਵ ਨਾਲ ਜਲਦ ਹੀ ਪੰਜਾਬ ਮਿਊਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ ਰਾਹੀਂ ਵਿਕਾਸ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਨਵਾਂਸ਼ਹਿਰ ਅਤੇ ਰਾਹੋਂ ਨਗਰ ਕੌਂਸਲਾਂ ਲਈ 10 ਕਰੋੜ ਰੁਪਏ ਦੇ ਵਿਕਾਸ ਫੰਡ ਜਾਰੀ ਹੋਣਗੇ।Continue Reading






























