Just In (Page 45)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਵਧ ਰਹੀ ਗੰਨ ਹਿੰਸਾ ਤੇ ਅਪਰਾਧ ਨੇ ਹਾਲਾਤ ਗੰਭੀਰ ਬਣਾ ਦਿੱਤੇ ਹਨ ਤੇ ਕੋਈ ਵੀ ਦਿਨ ਅਜਿਹਾ ਨਹੀਂ ਨਿਕਲਦਾ ਜਿਸ ਦਿਨ ਕੋਈ ਮੰਦਭਾਗੀ ਘਟਨਾ ਨਾ ਵਾਪਰੀ ਹੋਵੇ। ਪਿਛਲੇ ਹਫਤੇ ਅਮਰੀਕਾ ਦੀਆਂ ਵੱਖ ਵੱਖ 9 ਥਾਵਾਂ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਜਿਨਾਂ ਵਿਚ 8 ਵਿਅਕਤੀ ਮਾਰੇContinue Reading

ਸੰਘੀ ਅਦਾਲਤ ਵੱਲੋਂ ਪੁਲਿਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੰਦਿਆਂ ਪੀੜਤ ਪਰਿਵਾਰ ਨੂੰ 8.50 ਕਰੋੜ ਡਾਲਰ ਦਾ ਮੁਆਵਜ਼ਾ ਦੇਣ ਦਾ ਆਦੇਸ਼ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਸੈਨ ਡਇਏਗੋ ਕਾਊਂਟੀ ਦੀ ਪੁਲਿਸ ਨਾਲ ਹੋਈ ਤਕਰਾਰ ਤੋਂ ਬਾਅਦ ਕੈਲੀਫੋਰਨੀਆ ਦੇ ਇਕ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਵਿਚ ਸੰਘੀ ਅਦਾਲਤ ਨੇ ਪੀੜਤ ਪਰਿਵਾਰ ਨੂੰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵੱਲੋਂ ਯੁੱਧ ਪ੍ਰਭਾਵਿਤ ਦੇਸ਼ ਯੂਕਰੇਨ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਇੱਕ ਉਡਾਣ ਸੋਮਵਾਰ ਨੂੰ 100,000 ਦਵਾਈਆਂ ਦੇ ਪੈਕ ਲੈ ਕੇ ਯੂਕੇ ਤੋਂ ਰਵਾਨਾ ਹੋਈ। ਰੂਸੀ ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਮੱਦਦ ਲਈ ਯੂਕਰੇਨ ਨੂੰ ਭੇਜੀਆਂ ਜਾਣContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਫਿਰ ਤੋਂ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹਨਾਂ ਕੇਸਾਂ ਦੇ ਬਾਵਜੂਦ ਵੀ ਕੋਰੋਨਾ ਪਾਬੰਦੀਆਂ ਵਿੱਚ ਲਗਾਤਾਰ ਢਿੱਲ ਦਿੱਤੀ ਜਾ ਰਹੀ ਹੈ। ਜਿਸ ਦੀ ਅਗਲੀ ਲੜੀ ਤਹਿਤ ਸੋਮਵਾਰ ਤੋਂ ਗਾਹਕਾਂ ਦੇ ਵੇਰਵਿਆਂ ਨੂੰ ਪ੍ਰਾਹੁਣਚਾਰੀ ਸਥਾਨਾਂ ਦੁਆਰਾ ਇਕੱਤਰ ਕਰਨ ਦੀ ਜ਼ਰੂਰਤContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਰੂਸ ਦੁਆਰਾ ਯੂਕਰੇਨ ਉੱਪਰ ਹਮਲਾ ਕਰਕੇ ਵੱਡੀ ਗਿਣਤੀ ਵਿੱਚ ਬੱਚਿਆਂ ਨੂੰ ਅਨਾਥ ਬਣਾ ਦਿੱਤਾ ਗਿਆ ਹੈ। ਸਕਾਟਲੈਂਡ ਵੱਲੋਂ ਸੰਕਟ ਦੀ ਇਸ ਘੜੀ ਵਿੱਚ ਯੂਕਰੇਨੀ ਲੋਕਾਂ ਨੂੰ ਪਨਾਹ ਦੇਣ ਦੀ ਹਾਮੀ ਭਰੀ ਗਈ ਹੈ। ਜਿਸ ਤਹਿਤ ਤਕਰੀਬਨ 50 ਯੂਕਰੇਨੀ ਅਨਾਥ ਬੱਚਿਆਂ ਦਾ ਸਵਾਗਤ ਇਸ ਹਫ਼ਤੇ ਸਕਾਟਲੈਂਡ ਵਿੱਚContinue Reading

ਉਹਨਾ ਦੀਆਂ ਪਹਿਲੀਆਂ 5 ਤਰਜੀਹਾਂ ਨੂੰ ਜਾਣੋ ਲੁਧਿਆਣਾ, ਮੀਡੀਆ ਬਿਊਰੋ: ਸਰਬਜੀਤ ਕੌਰ ਮਾਣੂੰਕੇ ਆਪਣੇ ਵਿਰੋਧੀ ਨੂੰ ਵੱਡੇ ਫਰਕ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਵਿਧਾਨ ਸਭਾ ਵਿੱਚ ਪਹੁੰਚੀ। ਉਹ ਜਗਰਾਉਂ ਵਿੱਚ ਅਜਿਹਾ ਕਰਨ ਵਾਲੀ ਪਹਿਲੀ ਮਹਿਲਾ ਬਣ ਗਈ ਹੈ। ਇਸ ਵਾਰ ਸੂਬੇ ਵਿੱਚ ਸਰਕਾਰ ਵੀ ਤੁਹਾਡੀ ਹੈ ਅਤੇ ਉਨ੍ਹਾਂ ਦਾContinue Reading

ਲਗਨ ਨਾਲ ਕੰਮ ਕਰਨ ਦਾ ਲਿਆ ਪ੍ਰਣ ਚੰਡੀਗੜ੍ਹ, ਮੀਡੀਆ ਬਿਊਰੋ: ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਦੇ ਟਰਾਂਸਪੋਰਟ ਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਦਾ ਅਹੁਦਾ ਸੰਭਾਲਿਆ। ਸ. ਹਰਭਜਨ ਸਿੰਘ ਨੇ ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ। ਪੱਤਰਕਾਰਾਂ ਨਾਲContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਸ਼ਿਸ਼ਟਾਚਾਰੀ ਮੁਲਾਕਾਤ ਕਰਨਾ ਚਾਹੁਣਗੇ। ਇਸ ਲਈ ਸਮਾਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਦੇ ਤਿੰਨ ਵਾਰ ਚੁਣੇ ਗਏ ਵਿਧਾਇਕ ਤੇ ਪਿਛਲੀ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਤਰੀਕ ਨੂੰ ਲੈ ਕੇ ਇਕ ਨਵਾਂ ਟਵੀਟ ਕੀਤਾ ਹੈ। ਇਸ ਤੋਂ ਪਹਿਲਾਂ 16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇContinue Reading

ਬਠਿੰਡਾ, ਮੀਡੀਆ ਬਿਊਰੋ: ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿਚ ਹੋਏ ਵਾਧੇ ਨੇ ਲੋਕਾਂ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ, ਜਿਸ ਕਾਰਨ ਜਨਤਾ ਵਿਚ ਕੇਂਦਰ ਸਰਕਾਰ ਪ੍ਰਤੀ ਕਾਫੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਵੋਟਾਂ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਅਸਮਾਨ ਛੂਹ ਰਹੀਆਂContinue Reading