Just In (Page 450)

ਆਖਰੀ ਪਿੰਡ ਗੁਣਾਚੌਰ ’ਚੋਂ ਵੀ ਪਾਬੰਦੀਆਂ ਹਟਾਈਆਂ ਗਈਆਂ ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਸੋਮਵਾਰ ਦੋਹਰੀ ਖੁਸ਼ੀ ਵਾਲਾ ਸਾਬਤ ਹੋਇਆ। ਕੋਵਿਡ-19 ਤੋਂ ਮੁਕਤੀ ਦੇ ਬਾਅਦ ਜ਼ਿਲ੍ਹਾ ਕੰਨਟੇਨਮੈਂਟ ਪਲਾਨ ਤੋਂ ਵੀ ਮੁਕਤ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਮ ਨੂੰ ਜ਼ਿਲ੍ਹੇ ਦੇ ਪਾਬੰਦੀਆਂ ਅਧੀਨ ਆਖਰੀ ਪਿੰਡContinue Reading

ਅਮਰੀਕਾ ਵਿਚ ਰੋਜ਼ਾਨਾ ਮੌਤਾਂ ਦੀ ਗਿਣਤੀ ਘਟੀ ਬੀਚਾਂ ਤੇ ਹੋਰ ਥਾਵਾਂ ‘ਤੇ ਇਕੱਠੇ ਹੋ ਰਹੇ ਲੋਕਾਂ ਨੂੰ ਅਵੇਸਲੇ ਨਾ ਹੋਣ ਲਈ ਕਿਹਾ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬਰਾਜ਼ੀਲ ਉਪਰ ਨਵੀਆਂ ਯਾਤਰਾ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ ਜੋ ਫੌਰੀ ਲਾਗੂ ਹੋContinue Reading

ਨਾਭਾ, (ਤਰੁਣ ਮਹਿਤਾ ) ਅੱਜ ਮਿਤੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਾਭਾ ਦੀ ਮੀਟਿੰਗ ਗੁਰੂ ਘਰ ਘੋੜਿਆਂ ਵਾਲਾ ਨਾਭਾ ਵਿਖੇ ਹੋਈ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪਹੁੰਚੇ ਵੱਖ ਵੱਖ ਪਿੰਡਾਂ ਦੀਆਂ ਇਕਾਈਆਂ ਦੇ ਕਿਸਾਨ ਨੂੰ ਸੰਬੋਧਨ ਕਰਦੇ ਹੋਏ ਜਸਵਿੰਦਰ ਸਿੰਘ ਸਾਲੂਵਾਲContinue Reading

ਨਾਭਾ (ਤਰੁਣ ਮਹਿਤਾ)  ਨਾਭਾ ਸ਼ਹਿਰ ਦੀ ਦਸ਼ਮੇਸ਼ ਕਲੌਨੀ ਦੇ ਵਸਨੀਕ ਸਾਧੂ ਸਿੰਘ ਪੁੱਤਰ ਲੇਟ ਬਚਨ ਸਿੰਘ ਨੇ ਡੇਰਾ ਬਾਬਾ ਸ਼ਹੀਦ ਬੁੱਕਲ ਸਿੰਘ ਸਮਾਣਾ ਦੀ ਦੇਖਰੇਖ ਲਈ ਖੁਦ ਵਲੋਂ ਬਣਾਈ ਕਮੇਟੀ ਦੀ ਕਾਰਗੁਜਾਰੀ ਤੇ ਸਹੀ ਢੰਗ ਨਾਲ ਸਾਂਭ ਸੰਭਾਲ ਨਾ ਕਰਨ ਅਤੇ ਡੇਰੇ ਦੀ ਗੁਲਕ ਦੇ ਪੈਸਿਆਂ ਦਾ ਹਿਸਾਬ ਨਾ ਦੇਣ ਸੰਬੰਧੀ ਸਵਾਲਿਆ ਨਿਸ਼ਾਨContinue Reading

ਸੈਕਰਾਮੈਂਟੋ (ਕੈਲੀਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਕੈਲੇਫੋਰਨੀਆਂ ਸੂਬੇ ਦੀ ਰਾਜਧਾਨੀ ਸੈਕਰਾਮੈਂਟੋ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਘਰਾਂ ਵਿਚ ਰਹਿਣ ਦੇ ਆਦੇਸ਼ ਖਿਲਾਫ ਸ਼ਨੀਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ। ਕੈਲੀਫੋਰਨੀਆ ਰਾਜ ਮਾਰਗ ਗਸ਼ਤ ਅਧਿਕਾਰੀਆਂ ਨੇ ਕੈਪੀਟਲ ਲਾਨ ਨੂੰ ਬੰਦ ਕਰ ਦਿੱਤਾ ਤਾਂ ਜੋ ਪ੍ਰਦਰਸ਼ਨਕਾਰੀ ਉਥੇ ਨਾ ਆ ਸਕਣ। ਇਸ ‘ਤੇContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਜਹਾਂਗੀਰ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਣਕਾਰੀ ਦੇਣ ਲਈ ਲਗਾਏ ਗਏ ਕੈਂਪ ਵਿਚ ਵਿਸ਼ੇਸ਼ ਤੌਰ ਉਤੇ ਪੁੱਜੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਪਾਣੀ ਦੀ ਬਚਤ ਲਈ ਵੱਡੇ ਕਿਸਾਨਾਂ ਨੂੰ ਅਜਿਹੇ ਤਜ਼ਰਬੇ ਕਰਨ ਲਈ ਪ੍ਰੇਰਦੇ ਕਿਹਾContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਵੱਲੋਂ ਆਪਣੇ ਹਲਕੇ ਦੇ ਲੋੜਵੰਦ ਲੋਕ ਜੋ ਕਿ ਕਰਫਿਊ ਦੇ ਚੱਲਦੇ ਰੋਟੀ-ਪਾਣੀ ਤੋਂ ਔਖੇ ਸਨ, ਨੂੰ ਰਾਹਤ ਸਮਗਰੀ ਜਿਸ ਵਿਚ ਸੁੱਕਾ ਰਾਸ਼ਨ ਤੇ ਤਿਆਰ ਲੰਗਰ ਸ਼ਾਮਿਲ ਹੈ, ਭੇਜਣ ਦਾ ਸਿਲਸਿਲਾ ਕਰਫਿਊ ਹਟਣ ਦੇ ਬਾਵਜੂਦ ਲਗਾਤਾਰ ਜਾਰੀ ਹੈ।Continue Reading

ਨਵਾਂਸ਼ਹਿਰ,(ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਲਾਕਡਾਊਨ ਦੌਰਾਨ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 80 ਫ਼ੀਸਦੀ ਅਨਾਜ ਦੀ ਵੰਡ ਮੁਕੰਮਲ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ ਨੇ ਦੱਸਿਆ ਕਿ ਖੁਰਾਕContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਕੋਵਿਡ ਲਾਕਡਾਊਨ ਦੌਰਾਨ ਘਰ ਅਤੇ ਪਰਿਵਾਰ ਪ੍ਰਤੀ ਉਦਾਸੀਨਤਾ ਮਹਿਸੂਸ ਕਰ ਰਹੇ ਪ੍ਰਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਂਵਾਰੀ ਸੰਭਾਲਣ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 102 ਵਿਅਕਤੀਆਂ ਨੂੰ ਉੱਤਰ ਪ੍ਰਦੇਸ਼ ਲਈ ਪਟਿਆਲਾ ਰੇਲਵੇ ਸਟੇਸ਼ਨ ਅਤੇ 25 ਵਿਅਕਤੀਆਂ ਨੂੰ ਉਤਰਾਖੰਡ ਲਈ ਰਵਾਨਾContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ, ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਕਾਂਗਰਸ ਪ੍ਰਾਰਟੀ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇੰਡੀਅਨ ਓਵਰਸੀਜ਼ ਕਾਂਗਰਸ ਦੀ ਐਂਸੰਬਲੀ ਸਭਾ ਨੂੰ ਸੰਬੋਧਨ ਕੀਤਾ, ਜਿਸ ਵਿਚ 51 ਦੇਸ਼ਾਂ ਦੇ 109 ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਕਾਨਫਰੰਸContinue Reading