Just In (Page 452)

ਨਾਭਾ (ਤਰੁਣ ਮਹਿਤਾ )ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਸਥਾਨਕ ਪਾਰਟੀ ਦੇ ਮੁੱਖ ਦਫ਼ਤਰ ਮੋਤੀ ਬਾਗ਼ ਵਿਖੇ ਹੋਈ 1ਇਸ ਬੈਠਕ ਵਿੱਚ ਪੰਜਾਬ ਦੇ ਕਈ ਭਖਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ 1 ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀContinue Reading

ਅਜਿਹਾ ਨਾ ਕਰਨ ਵਾਲੇ ਗਵਰਨਰਾਂ ਨੂੰ ਕੀਤੀ ਤਾੜਨਾ ਨਿਆਂ ਵਿਭਾਗ ਨੇ ਕੁਝ ਰਾਜਾਂ ਵੱਲੋਂ ਬੰਦਸ਼ਾਂ ਜਾਰੀ ਰਖਣ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਵਾਸ਼ਿੰਗਟਨ ( ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਿਰਜਾ ਘਰਾਂ, ਮਸਜ਼ਿਦਾਂ ਤੇ  ਹੋਰ ਪੂਜਾ ਸਥਾਨਾਂ ਨੂੰ ਤੁਰੰਤ ਖੋਲਣ ਦਾ ਆਦੇਸ਼ ਦਿੱਤਾ ਹੈ ਤੇ ਨਾਲ ਹੀ ਤਾੜਨਾ ਕੀਤੀ ਹੈ ਅਜਿਹਾContinue Reading

ਬੇਕਰਸਫੀਲਡ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਬੇਕਰਸਫੀਲਡ ਨਿਵਾਸੀ ਉੱਘੇ ਸਮਾਜਸੇਵੀ ਨੰਬਰਦਾਰ ਜਗਤਾਰ ਸਿੰਘ ਗਿੱਲ ਨੂੰ ਪਿਛਲੇ ਦਿਨੀਂ ਉਸ ਵਕਤ ਭਾਰੀ ਸਦਮਾਂ ਪਹੁੰਚਿਆ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਗੁਰਦਿਆਲ ਕੌਰ ਗਿੱਲ (87) ਇਸ ਫ਼ਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹਨਾਂ ਦਾ ਪਿਛਲਾ ਪਿੰਡ ਢੁਡੀਕੇ ਜ਼ਿਲ੍ਹਾ ਮੋਗਾ ਵਿੱਚContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਕੋਵਿਡ 19 ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਪੰਜਾਬ ਪੁਲਿਸ ਨੇ ਡਿਊਟੀ ਦੇ ਨਾਲ-ਨਾਲ ਕਈ ਹੋਰ ਜ਼ਿੰਮੇਵਾਰੀਆਂ ਨੂੰ ਨਿਭਾਇਆ, ਜਿਸ ਨਾਲ ਕਈ ਘਰਾਂ ਦੇ ਚੁੱਲੇ ਬਲੇ ਅਤੇ ਕਈਆਂ ਨੂੰ ਦਵਾਈ ਨਸੀਬ ਹੋਈ। ਡਾ. ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਪੁਲਿਸContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਕਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਆਪਣੇ ਵੱਡੇ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਇੱਕ ਨਵੇਕਲੀ ਪਛਾਣ ਬਣਾ ਚੁੱਕੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹੇ ’ਚ ਕਣਕ ਦੇ ਨਾੜ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਰੁੱਖ ਅਪਣਾਉਂਦਿਆਂ, ਵਾਤਾਵਰਣ ਮੁਆਵਜ਼ਾ ਰਾਸ਼ੀ ਜਮ੍ਹਾਂ ਨਾ ਕਰਵਾਉਣ ’ਤੇ ਅਦਾਲਤ ’ਚ ਚਲਾਣ ਪੇਸ਼ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਅੱਜ ਖੇਤੀਬਾੜੀ ਅਧਿਕਾਰੀਆਂ, ਪੰਚਾਇਤ ਮਹਿਕਮੇ ਦੇ ਅਧਿਕਾਰੀਆਂContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੇ 5 ਐਕਟਿਵ ਕੇਸ ਰਹਿ ਗਏ ਹਨ ਜੋ ਕਿ ਆਈਸੋਲੇਸ਼ਨ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਅਧੀਨ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਪਾਜ਼ਿਟਿਵ ਪਾਏ ਗਏ ਬਾਹਰਲੇContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਵਿਦੇਸ਼ ਤੋਂ ਆਏ 4 ਹੋਰ ਵਿਅਕਤੀਆਂ ਨੂੰ ਅੱਜ ‘ਸਟੇਟ ਇਕਾਂਤਵਾਸ’ ਰੈਲ ਮਾਜਰਾ ਵਿਖੇ ਰੱਖਿਆ ਗਿਆ। ਇਨ੍ਹਾਂ ’ਚੋਂ ਤਿੰਨ ਮਲੇਸ਼ੀਆ ਤੋਂ ਪਰਤੇ ਹਨ ਜਦਕਿ ਇੱਕ ਕੈਨੇਡਾ ਤੋਂ ਵਾਪਸ ਆਏ ਹਨ। ‘ਸਟੇਟ ਇਕਾਂਤਵਾਸ’ ਦੇ ਇੰਚਾਰਜ ਅਤੇ ਐਸ ਐਮ ਓ ਕਾਠਗੜ੍ਹ ਡਾ.Continue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਲੰਬਾ ਸਮਾਂ ਕੋਰੋਨਾ ਨਾਲ ਜੂਝਦੇ ਰਹੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ‘ਘਰਾਂ ’ਚ ਇਕਾਂਤਵਾਸ’ ’ਚ ਭੇਜੇ ਲੋਕਾਂ ਦੇ ਇਕਾਂਤਵਾਸ ਤੋੜ ਕੇ ਬਾਹਰ ਘੁੰਮਣ ਕਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਖਤਰੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅਜਿਹੇ ਲੋਕਾਂ ਨੂੰ ਸਖਤੀContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਸੀਲ (ਕੰਨਟੇਨਮੈਂਟ ਪਲਾਨ) ਕੀਤੇ ਪਿੰਡਾਂ ਲਈ ਕੰਨਟੇਨਮੈਂਟ ਜ਼ੋਨ ਦੀਆਂ ਨਵੀਂਆਂ ਸੇਧਾਂ ਜਾਰੀ ਕਰਨ ਮਗਰੋਂ ਜ਼ਿਲ੍ਹੇ ਦੇ ਸੀਲ ਕੀਤੇ ਪਿੰਡਾਂ ਲਈ ਹਾਲਾਤ ਸੁਖਾਵੇਂ ਬਣਨ ਲੱਗੇ ਹਨ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਪੰਜ ਪਿੰਡਾਂ ਨੂੰ ਕੰਨਟੇਨਮੈਂਟContinue Reading