ਪਿੰਡ ਵਾਸੀਆਂ ਨੇ ਡਾਕਟਰਾਂ ਸਮੇਤ ਸਿਹਤ ਕਰਮਚਾਰੀਆਂ ਦਾ ਸਨਮਾਨ ਕੀਤਾ
ਫਤਹਿਗੜ੍ਹ ਸਾਹਿਬ, (ਸੂਦ)-ਪਿੰਡ ਸੰਗਤਪੁਰ ਸੋਢੀਆਂ ਵਾਸੀਆਂ ਨੇ ਬਲਾਕ ਸੰਮਤੀ ਸਰਹਿੰਦ ਦੇ ਵਾਇਸ ਚੇਅਰਮੈਨ ਹਰਬੰਸ ਸਿੰਘ ਜੇ. ਈ. ਦੀ ਅਗਵਾਈ ਵਿੱਚ ਪੀ. ਐਚ. ਸੀ. ਸੰਗਤਪੁਰ ਸੋਢੀਆਂ ਵਿਖੇ ਡਾਕਟਰਾਂ, ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਦਾ ਸਿਰੋਪਾਓ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਸੈਕਟਰੀ ਪ੍ਰਮੋਦ ਕੁਮਾਰ ਨੇ ਜਾਣਕਾਰੀ ਦਿੰਦੇ ਹੋਏContinue Reading






























