ਟਰੰਪ ਪ੍ਰਸ਼ਾਸਨ ਨੇ ਸਰਹੱਦੀ ਪਾਬੰਦੀਆਂ ਅਣਮਿੱਥੇ ਸਮੇਂ ਲਈ ਵਧਾਈਆਂ
ਅਮਰੀਕਾ ਵਿਚ ਕੋਰੋਨਵਾਇਰਸ ਨਾਲ 1552 ਹੋਰ ਮੌਤਾਂ, ਮੌਤਾਂ ਦੀ ਗਿਣਤੀ 93533 ਹੋਈ। ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਨਿਰੰਤਰ ਫੈਲ ਰਹੀ ਕੋਵਿਡ-19 ਉਪਰ ਚਿੰਤਾ ਪ੍ਰਗਟ ਕਰਦਿਆਂ ਟਰੰਪ ਪ੍ਰਸ਼ਾਸਨ ਨੇ ਬਿਮਾਰੀਆਂ ‘ਤੇ ਨਿਯੰਤਰਣ ਤੇ ਰੋਕਥਾਮ ਬਾਰੇ ਕੇਂਦਰ (ਸੀ.ਡੀ.ਸੀ) ਦੇ ਸਰਹੱਦੀ ਪਾਬੰਦੀਆਂ ਬਾਰੇ ਹੁਕਮ ਦੀ ਮਿਆਦ ਨੂੰ ਅਣਮਿਥੇ ਸਮੇਂ ਲਈ ਵਧਾ ਦਿੱਤਾ ਹੈ। ਇਸ ਹੁਕਮContinue Reading






























