ਭਗਵੰਤ ਮਾਨ ਨੇ ਕੀਤਾ ਇਤਿਹਾਸਕ ਐਲਾਨ
35000 ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ ! ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਰ ਦੇ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਗਰੁੱਪ ਸੀ ਤੇ ਗਰੁੱਪ ਡੀ ਦੇ 35 ਹਜ਼ਾਰ ਮੁਲਾਜ਼ਮ ਪੱਕੇ ਹੋਣਗੇ। ਉਨ੍ਹਾਂ ਕਿਹਾ ਕਿ ਅਗਲੇContinue Reading






























