Just In (Page 465)

ਪਟਿਆਲਾ (ਅਰਵਿੰਦਰ ਜੋਸ਼ਨ) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਕਰਫਿਊ ‘ਚ ਅੱਜ ਸ਼ਾਮ ਵੀ ਕੁਝ ਹੋਰ ਛੋਟਾਂ ਦੇਣ ਦੀ ਇਜ਼ਾਜਤ ਦਿੱਤੀ ਹੈ। ਇਸ ਤੋਂ ਇਲਾਵਾ ਦਰਜਨ ਦੇ ਕਰੀਬ ਵਸਤਾਂ ਤੇ ਸੇਵਾਵਾਂ ਨੂੰ ਜਰੂਰੀ ਵਸਤਾਂ ਕਰਾਰ ਦਿੰਦਿਆਂContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਅੰਤਰ ਰਾਸ਼ਟਰੀ ਨਰਸਿੰਗ ਦਿਵਸ ਮੌਕੇ ਰੈੱਡ ਕਰਾਸ ਸਾਕੇਤ ਹਸਪਤਾਲ ਅਤੇ ਨਸ਼ਾ ਮੁਕਤੀ ਸੈਂਟਰ ਵੱਲੋਂ ਨਰਸਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀਮਤੀ ਪਰਮਿੰਦਰ ਕੌਰ ਮਨਚੰਦਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਸਮੇਂ ਨਰਸਾਂ ਵੱਲੋਂ ਪੀੜਤਾਂ ਦੀਆਂ ਜਿੰਦਗੀਆਂ ਬਚਾਉਣContinue Reading

ਪਟਿਆਲਾ (ਅਰਵਿੰਦਰ ਸਿੰਘ) ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਚੇਅਰਮੈਨ ਜੇਲ ਕਮੇਟੀ ਜਸਟਿਸ ਰਾਜਨ ਗੁਪਤਾ ਵੱਲੋਂ 1 ਮਈ ਨੂੰ ਕੇਂਦਰੀ ਜੇਲ ਪਟਿਆਲਾ ਵਿਖੇ ਕੈਦੀਆਂ ਵੱਲੋਂ ਮਾਸਕ ਬਣਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ ਗਈ ਸੀ ਜਿਸ ਤਹਿਤ ਤਿਆਰ ਹੋਏ ਮਾਸਕ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਚੇਅਰਮੈਨ ਪੰਜਾਬContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਕੋਵਿਡ-19 ਦੇ ਚੱਲਦਿਆਂ ਆਸਟ੍ਰੇਲੀਆ ਵੱਲੋਂ ਚੀਨ ‘ਤੇ ਕਰੋਨਾਵਾਇਰਸ ਦੀ ਸ਼ੁਰੂਆਤ ਅਤੇ ਫੈਲਣ ਦੀ ਸੁਤੰਤਰ ਜਾਂਚ ਦੀ ਮੰਗ ‘ਤੇ ਬਜ਼ਿਦ ਰਹਿਣ (ਜਿਸ ਨੂੰ ਚੀਨ ਨੇ ਰੱਦ ਕਰ ਦਿੱਤਾ ਹੈ) ਕਾਰਨ ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਤਣਾਅ ਚਰਮਸੀਮਾ ‘ਤੇ ਪਹੁੰਚ ਗਿਆ ਹੈ। ਜਿਸਦੇ ਫਲਸਰੂਪ ਚੀਨ ਵੱਲੋਂ ਆਸਟ੍ਰੇਲਿਆਈ ਜੌਂ (ਅਨਾਜ) ਦੀContinue Reading

ਉਲੰਘਣਾ ਹੋਈ ਤਾਂ ਛੋਟ ਵਾਪਸ ਲੈ ਲਈ ਜਾਵੇਗੀ-ਪੁਲਿਸ ਕਮਿਸ਼ਨਰ ਅੰਮ੍ਰਿਤਸਰ (ਮੀਡੀਆ ਬਿਊਰੋ ) ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਦੇ ਨਿਵਾਸ ਸਥਾਨ ਵਿਖੇ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਵਪਾਰ ਮੰਡਲ ਦੇ ਪ੍ਰਤੀਨਿਧੀਆਂ ਨਾਲ ਇਕ ਅਹਿਮ ਮੀਟਿੰਗ ਹੋਈ।Continue Reading

ਅੰਮ੍ਰਤਸਰ (ਮੀਡੀਆ ਬਿਊਰੋ ) ਸ੍ਰੀ ਹਜੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਜੋ ਕਿ ਕੋਰੋਨਾ ਟੈਸਟ ਵਿਚ ਪਾਜ਼ੀਟਵ ਆਉਣ ਕਾਰਨ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਸਨ, ਨੂੰ ਠੀਕ ਹੋਣ ਮਗਰੋਂ ਲਗਤਾਰ ਹਸਪਤਾਲ ਤੋਂ ਡਿਸਚਾਰਜ ਕੀਤਾ ਜਾ ਰਿਹਾ ਹੈ ਅਤੇ ਰੋਜ਼ਨਾ ਵੱਡੀ ਗਿਣਤੀ ਵਿਚ ਠੀਕ ਹੋ ਰਹੇ ਸ਼ਰਧਾਲੂਆਂ ਤੋਂ ਇਉਂ ਲੱਗContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਜਿਲਾ ਮੁੱਖ ਖੇਤੀਬਾੜੀ ਅਫਸਰ ਡਾ: ਗੁਰਦਿਆਲ ਸਿੰਘ ਬੱਲ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਾਉਣੀ ਦੇ ਸੀਜਨ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੂਬੇ ਵਿੱਚ ਝੋਨੇ ਦੀ ਕਾਸ਼ਤ ਲਈ ਸਿਫਾਰਿਸ਼ ਕੀਤੀਆਂ ਕਿਸਮਾਂ ਦੀ ਬਿਜਾਈ ਹੀ ਕਰਨ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ਦੀ ਕੀਤੀ ਪਹਿਲ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਲਗਾਤਾਰ ਪੰਜਾਬ ਭਰ ਵਿਚੋਂ ਗੱਡੀਆਂ ਉਨਾਂ ਦੇ ਸੂਬਿਆਂ ਨੂੰ ਜਾ ਰਹੀਆਂ ਹਨ। ਜਿੰਨਾ ਮਜਦੂਰਾਂ ਨੇ ਪੰਜਾਬ ਸਰਕਾਰ ਦੀ ਵੈਬ ਸਾਇਟ ਉਤੇ ਅਪਲਾਈ ਕੀਤਾ ਹੈ, ਉਨਾਂ ਨੂੰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕਣਕ ਦੀ ਕਟਾਈ ਤੋਂ ਮਗਰੋਂ ਬਚੇ ਨਾੜ ਤੋਂ ਭਾਵੇਂ ਕਿਸਾਨ ਤੂੜੀ ਬਣਾ ਕੇ ਵੱਡਾ ਹਿੱਸਾ ਸਾਂਭ ਲੈਂਦੇ ਹਨ, ਪਰ ਖੇਤਾਂ ਵਿਚ ਬਚਿਆ ਹੋਇਆ ਥੋੜਾ ਬਹੁਤਾ ਨਾੜ ਵੀ ਸਾੜਨ ਦੀ ਸਖਤ ਮਨਾਹੀ ਹੈ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਸ ਵਾਤਾਵਰਣ ਵਿਰੋਧੀ ਕੰਮ ਨੂੰ ਰੋਕਣ ਲਈContinue Reading

ਨਵਾਂਸ਼ਹਿਰ.ਸੜੋਆ/ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਬ ਡਵੀਜ਼ਨ ਬਲਾਚੌਰ ’ਚ ਪਿੰਡਾਂ ਦਾ ਨੌਜੁਆਨ ਵਾਲੰਟੀਅਰ ਸਵੈ-ਇੱਛੁੱਕ ਤੌਰ ’ਤੇ ਪਿੰਡਾਂ ’ਚ ਬਾਹਰੋਂ ਆਉਣ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵੱਖਰੇ ਰੱਖਣ ਵਾਸਤੇ ਤਿਆਰ ਕੀਤੇ ਗਏ ‘ਇਕਾਂਤਵਾਸ’ ਕੇਂਦਰਾਂ ’ਚ ਪ੍ਰਸ਼ਾਸਨ ਨਾਲ ਡਿਊਟੀ ਨਿਭਾਉਣ ਲਈ ਸਾਹਮਣੇ ਆਏContinue Reading