Just In (Page 471)

ਪਟਿਆਲਾ (ਅਰਵਿੰਦਰ ਜੋਸ਼ਨ) ਆਰਮੀ ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਪੰਜਾਬ ਵੱਲੋਂ ਸੀ-ਪਾਈਟ ਕੈਂਪ ਚਲਾਏ ਜਾ ਰਹੇ ਹਨ। ਜਿਨ੍ਹਾਂ ਦਾ ਮੁੱਖ ਉਦੇਸ਼ ਆਰਮੀ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਲਿਖਤੀ ਅਤੇ ਫਿਜ਼ੀਕਲ ਟਰੇਨਿੰਗ ਦੇਣਾ ਹੈ। ਹੁਣ ਤੱਕ ਹਜ਼ਾਰਾਂ ਨੌਜਵਾਨਾਂ ਇਹਨਾਂ ਲੈContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਦੇ ਮਿਸ਼ਨ ਨੂੰ ਸਫਲ ਬਣਾਉਣ ਦੇ ਉਦੇਸ਼ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਕਾਲ ਅਕੈਡਮੀ ਪਟਿਆਲਾ ਦੇ ਸਹਿਯੋਗ ਨਾਲ ਕਰਫਿਊ ਦੌਰਾਨ ਅਧਿਆਪਕਾਂ ਦੀਆਂ ਅਸਾਮੀਆਂ ਲਈ ਟੈਲੀਫੋਨ/ਵੀਡੀਉ ਕਾਨਫ਼ਰੰਸ ਰਾਹੀਂ ਇੰਟਰਵਿਊ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਸੋਸ਼ਲ ਮੀਡੀਆ ਤੇ ਆਏ ਗੀਤ ‘ਮੇਰਾ ਕੀ ਕਸੂਰ’ ਬਾਰੇ ਛਿੜੇ ਵਿਵਾਦ ਤੇ ਚਿੰਤਾ ਪ੍ਰਗਟਾਈ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਰਣਜੀਤ ਬਾਵਾ ਦੇ ਗੀਤ ਦੀ ਭਾਵਨਾ ਨਾਲContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਅੱਜ ਸਵੇਰੇ ਨਵਾਂਸ਼ਹਿਰ ਦੇ ਨਾਲ ਲਗਦੇ ਪਿੰਡ ਚੂਹੜਪੁਰ ਦੇ ਖੇਤਾਂ ਵਿਚ ਭਾਰਤੀ ਏਅਰ ਫੋਰਸ ਦਾ ਇੱਕ ਲੜਾਕੂ ਮਿਗ-29(ਅਪਗ੍ਰੇਡ) ਜ਼ਹਾਜ ਆਪਣੀ ਟਰੇਨਿੰਗ ਮਿਸ਼ਨ ਦੀ ਉਡਾਣ ਦੌਰਾਨ ਤਕਨੀਕੀ ਖਰਾਬੀ ਕਰਕੇ ਕੈ੍ਰਸ਼ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 10.45 ਵਜੇ ਆਦਮਪੁਰ ਤੋਂ ਪਾਇਲਟ ਵਿੰਗ ਕਮਾਂਡਰ ਐਮ.ਕੇ. ਪਾਂਡੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਦੇਰ ਰਾਤ ਆਏ ਕੋਵਿਡ-19 ਦੇ ਸੈਂਪਲਾਂ ਦੇ ਨਤੀਜਿਆਂ ’ਚੋਂ 18 ਹੋਰ ਕੇਸ ਪਾਜ਼ਿਟਿਵ ਆਏ ਹਨ, ਜਿਨ੍ਹਾਂ ’ਚੋਂ ਇੱਕ ਕੇਸ ਦਾ ਸਬੰਧ ਲੁਧਿਆਣਾ ਜ਼ਿਲ੍ਹੇ ਦੇ ਵਿਅਕਤੀ ਨਾਲ ਹੈ। ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਅਨੁਸਾਰ ਇਨ੍ਹਾਂ 18 ’ਚੋਂ 10 ਕੇਸ ਜ਼ਿਲ੍ਹੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਕਮਿਸ਼ਨਰ ਫੂਡ ਅਤੇ ਡਰੱਗ ਪ੍ਰਸ਼ਾਸ਼ਨ ਪੰਜਾਬ ਸ਼੍ਰੀ ਕਾਹਨ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਵਾਈਆਂ ਨੂੰ ਸਖਤ ਹਦਾਇਤ ਕੀਤੀ ਜਾਂਦੀ ਹੈ ਕਿ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜੇਕਰ ਕਿਸੇ ਹਲਵਾਈ ਨੇ ਪੁਰਾਣੀਆਂ ਮਠਿਆਈਆਂ ਨੂੰ ਸਟੋਰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਅੱਜ ਵਿਸ਼ਵ ਰੈਡ ਕਰਾਸ ਦੀ ਸਥਾਪਨਾ ਦਿਵਸ ਮੌਕੇ ਰੈਡ ਕਰਾਸ ਭਵਨ ਵਿਖੇ ਰੈਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਦੁਨੰਤ ਅਤੇ ਭਾਈ ਘਨਈਆ ਜੀ ਦੇ ਚਿਤਰਾਂ ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਕੋਵਿਡ 19 ਨੂੰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਪਿਤ ਕੀਤੇ ਗਏ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅਮ੍ਰਿੰਤਸਰ ਦੇ ਆਨਲਾਇਨ ਪੋਰਟਲ www.pgrkam.com ਉੱਤੇ ਜਾ ਕੇ ਨੌਜਵਾਨ ਘਰ ਬੈਠੇ ਹੀ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਪਲੱਵੀ ਚੌਧਰੀ ਨੇ ਦੱਸਿਆContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਮਹਾਂਮਾਰੀ ਦੀ ਮਾਰ ਕਰਕੇ ਜਿੱਥੇ ਪੂਰੀ ਦੁਨੀਆ ਸੰਤਾਪ ਭੋਗ ਰਹੀ ਹੈ, ਉੱਥੇ ਪੰਜਾਬ ਵਿਚ ਕੰਮ ਕਰ ਰਹੇ ਕਈ ਲੱਖਾਂ ਪ੍ਰਵਾਸੀ ਮਜ਼ਦੂਰਾਂ ਨੇ ਲੱਗੇ ਲਾਕ ਡਾਊਨ ਕਾਰਨ ਅਤੇ ਬੇਰੋਜਗਾਰੀ ਤੋਂ ਦੁਖੀ ਹੋ ਕੇ ਆਪਣੇ ਸੂਬਿਆਂ ਵਿਚ ਵਾਪਸ ਜਾਣ ਲਈ ਪੈਦਲ ਹੀ ਚਾਲੇ ਪਾ ਦਿੱਤੇ ਹਨ।Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਸਥਾਨਕ ਲਲਹੇੜੀ ਰੋਡ ਚੌਂਕ ਵਿਖੇ ਲਾਇਨਜ਼ ਕਲੱਬ ਖੰਨਾ ਗਰੇਟਰ ਦੇ ਪ੍ਰਧਾਨ ਧਰਮਿੰਦਰ ਸਿੰਘ ਰੂਪਰਾਏ ਦੀ ਅਗਵਾਈ ਹੇਠਾਂ ਕਲੱਬ ਮੈਂਬਰਾਂ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਲੋੜਵੰਦਾਂ ਅਤੇ ਲੇਬਰ ਚੌਂਕ ‘ਚ ਖੜਦੇ ਮਜ਼ਦੂਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਹੈਂਡ ਸੈਨੇਟਾਈਜ਼ਰ, ਮਾਸਕ ਤੇ ਸਾਬਣ ਵਗੈਰਾ ਵੰਡੇContinue Reading