ਕੈਬਨਿਟ ਮੰਤਰੀ ਓ ਪੀ ਸੋਨੀ ਨੇ 300 ਪਰਿਵਾਰਾਂ ਲਈ ਭੇਜਿਆ ਰਾਸ਼ਨ
ਅੰਮ੍ਰਿਤਸਰ (ਮੀਡੀਆ ਬਿਊਰੋ ) ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਰਫਿਊ ਦੇ ਚੱਲਦੇ ਜਰੂਰਤ ਮੰਦ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ਉਤੇ ਸੰਤਸ਼ੁਟੀ ਪ੍ਰਗਟ ਕਰਦੇ ਕਿਹਾ ਕਿ ਦੇ ਸਾਰੇ ਜ਼ਿਲ੍ਹਾ ਅਧਿਕਾਰੀ ਲੋੜਵੰਦ ਲੋਕਾਂ ਦੀ ਮਦਦ ਵਿਚ ਲੱਗੇ ਹੋਏContinue Reading





























