Just In (Page 482)

ਚੰਡੀਗੜ੍ਹ (ਮੀਡੀਆ ਬਿਊਰੋ) ਦੇਸ਼ ਵਿੱਚ ਡਿਜ਼ਾਜਸਟਰ ਮੈਨੇਜਮੈਂਟ ਐਕਟ 2005 ਲਾਗੂ ਹੋਣ ਕਾਰਨ ਕੇਂਦਰ ਸਰਕਾਰ ਕੋਲ ਸਾਰੇ ਹੱਕ ਰਾਖਵੇਂ ਹਨ। ਇਸ ਲਈ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਦੇ ਸਨਮੁਖ ਸਾਰੇ ਟੀ.ਵੀ. ਚੈਨਲਾਂ ਨੂੰ ਲਾਜ਼ਮੀ ਮੁਫ਼ਤ ਟਾਈਮ ਸਲਾਟ ਚਲਾਉਣ ਲਈ ਕਿਹਾ ਜਾਵੇ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਰਮੇਸ਼ ਪੋਖਰਿਆਲ ਨਿਸ਼ੰਕ ਅਤੇContinue Reading

ਆਯੁਰਵੈਦ ਵਿਚ ਲੱਸਣ ਨੂੰ ਮਹਾਂਔਸ਼ਧੀ ਕਿਹਾ ਜਾਂਦਾ ਹੈ। ਕੀ ਤੁਸੀਂ ਜਾਣਦੇ ਹੋ ਲਸਣ ਦਾ ਆਚਾਰ ਸਵਾਦਲਾ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਕਾਫੀ ਲਾਭਦਾਇਕ ਹੁੰਦਾ ਹੈ। ਲਸਣ ਐਂਟੀਸੈਪਟਿਕ, ਐਂਟੀ ਆਕਸੀਡੈਂਟ, ਐਂਟੀ ਬੈਕਟਰੀਆ, ਐਂਟੀ ਵਾਇਰਲ ਅਤੇ ਐਂਟੀਫੰਗਲ ਗੁਣਾਂ ਨਾਲ ਭਰਪੂਰ ਹੁੰਦਾ ਹੈ। ਆਯੁਰਵੈਦ ਵਿਚ ਲਸਣ ਕਈ ਬਿਮਾਰੀਆਂ ਦਾ ਇਲਾਜ ਕਰਦਾ ਹੈ। ਭਾਰਤ ‘ਚContinue Reading

ਜ਼ਿਲ੍ਹੇ ਵਿਚ ਕੁੱਲ 66 ਮਰੀਜ਼ ਇਲਾਜ ਅਧੀਨ-ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕੱਲ੍ਹ ਰਾਤ ਤੋਂ ਕੋਵਿਡ ਟੈਸਟ ਦੀਆਂ ਰਿਪੋਟਾਂ ਆਉਣੀਆਂ ਸ਼ੁਰੂ ਹੋਈਆਂ ਤਾਂ ਕੋਵਿਡ ਮਰੀਜ਼ਾਂ ਦਾ ਭੁਚਾਲ ਹੀ ਆ ਗਿਆ । ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਅਨੁਸਾਰ ਕੱਲ੍ਹContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨੇ ਅੱਜ ਕੋਵਿਡ-19 ਦੌਰਾਨ ਕੰਮ ਕਰਨ ਵਾਲੇ ਨਗਰ ਕੌਂਸਲ ਨਵਾਂਸ਼ਹਿਰ ਦੇ 100 ਕੱਚੇ ਸਫ਼ਾਈ ਕਰਮਚਾਰੀਆਂ ਨੂੰ ਤਾੜੀਆਂ ਦੀ ਗੂੰਜ ’ਚ ਪ੍ਰਸ਼ੰਸਾ ਪੱਤਰ ਅਤੇ ਐਨ.ਆਰ.ਆਈ. ਜੁਝਾਰ ਸਿੰਘ (ਪੁਨੂੰ ਮਜਾਰਾ) ਨਿਊਜ਼ੀਲੈਂਡ ਵੱਲੋਂ ਇੱਕ-ਇੱਕ ਹਜ਼ਾਰ ਰੁਪਏ ਦਾ ਨਗਦ ਇਨਾਮ ਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਜ਼ਿਲੇ ‘ਚ ਲਾਕਡਾਊਨ ਦੌਰਾਨ ਫ਼ਸੇ ਦੂਸਰੇ ਰਾਜਾਂ ਦੇ ਵਸਨੀਕਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ ‘ਚ ਭੇਜਣ ਦੀ ਪਹਿਲ ਕਦਮੀ ਤਹਿਤ ਅੱਜ 276 ਜੰਮੂ-ਕਸ਼ਮੀਰ ਵਾਸੀਆਂ ਨੂੰ ਉਨਾਂ ਦੇ ਗ੍ਰਹਿ ਰਾਜ ਲਈ ਰਵਾਨਾ ਕੀਤਾ। ਡਿਪਟੀ ਕਮਿਸ਼ਰਨ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੋਰੋਨਾContinue Reading

ਅੰਮ੍ਰਿਤਸਰ ਮੀਡੀਆ ਬਿਊਰੋ ) ਪੰਜਾਬ ਵਿਚ ਰਹਿ ਰਹੇ ਕੇਰਲਾ ਅਤੇ ਤਾਮਿਲਨਾਡੂ ਦੇ ਯਾਤਰੀ ਜੇਕਰ ਕੋਰੋਨਾ ਸੰਕਟ ਦੇ ਚੱਲਦੇ ਆਪਣੇ ਰਾਜ ਜਾਣਾ ਚਾਹੁੰਦੇ ਹਨ ਤਾਂ ਉਨਾਂ ਵਾਸਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੇਕਰ ਉਕਤ ਰਾਜਾਂ ਦੇ ਲੋਕContinue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਧਾਰਮਿਕ, ਸਿਆਸੀ ਅਤੇ ਪ੍ਰਸ਼ਾਸਨਕ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ ਸਪੁੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਵਿਖਾਈ ਅਗਨੀ ਨੂੰ ਚਿਖਾ ਲੌਂਗੋਵਾਲ/ਸੰਗਰੂਰ/ (ਅਜੈਬ ਸਿੰਘ ਮੋਰਾਂਵਾਲੀ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਪਿੰਡ ਲੌਂਗੋਵਾਲ ਦੇ ਰਾਮਬਾਗ ਸ਼ਮਸ਼ਾਨਘਾਟContinue Reading

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਮ ਸੰਸਕਾਰ ਪਿੰਡ ਲੌਂਗੋਵਾਲ ਵਿਖੇ ਕੀਤਾ ਗਿਆ। ਕੋਰੋਨਾਵਾਇਰਸ ਦੇ ਚੱਲਦਿਆਂ ਬੀਬੀ ਅਮਰਪਾਲ ਕੌਰ ਦੇ ਅੰਤਮ ਸੰਸਕਾਰ ਮੌਕੇ ਕੇਵਲ ਪਰਿਵਾਰਕContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਪਤਨੀ ਬੀਬੀ ਅਮਰਪਾਲ ਕੌਰ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੇ ਹੋਏ ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰਾਂ ਨੇ ਆਨਲਾਇਨ ਸ਼ੌਕ ਇੱਕਤਰਤਾ ਕਰ ਦੋ ਮਿੰਟ ਦਾ ਮੌਨ ਰੱਖਿਆ ਤੇ ਵਿੱਛਡ਼ੀContinue Reading

ਫ਼ਤਹਿਗੜ੍ਹ ਸਾਹਿਬ, 3 ਮਈ (ਸੂਦ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਵਿਚ ਮਾਜੂ ਦਾਣਾ ਹੋਣ ਕਾਰਨ ਨਿਰਧਾਰਿਤ ਕੀਮਤ ਵਿਚ ਕੱਟ ਲਗਾਏ ਜਾਣ ਤੇ ਆੜਤੀ ਐਸੋਸ਼ੀਏਸ਼ਨ ਵਿਚ ਰੋਸ ਦੀ ਲਹਿਰ ਹੈ ਅਤੇ ਆੜਤੀ ਐਸੋਸ਼ੀਏਸ਼ਨ ਮੰਗ ਕਰਦੀ ਹੈ ਕਿ ਸਰਕਾਰ ਕਿਸਾਨਾਂ ਦੀ ਜਿਣਸ ਤੇ ਕੱਟ ਲਗਾਉਣ ਦੀ ਬਜਾਏ, ਉਨ੍ਹਾਂ ਨੂੰ ਫ਼ਸਲ ਤੇ ਬੋਨਸContinue Reading