ਕੋਰੋਨਾ ਮਹਾਂਮਾਰੀ ਦੌਰਾਨ ਔਰਤਾਂ ’ਤੇ ਵਧੀ ਘਰੇਲੂ ਹਿੰਸਾ ਦਾ ਜਿਲਾ ਕਾਨੂੰਨੀ ਸੇਵਾਵਾਂ ਨੇ ਲਿਆ ਗੰਭੀਰ ਨੋਟਿਸ
ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਰੋਨਾ ਦੀ ਮਹਾਂਮਾਰੀ ਦੇ ਚਲਦਿਆਂ ਔਰਤਾਂ ਉੱਪਰ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਦਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ, ਸ਼੍ਰੀ ਆਰ.ਕੇ.ਜੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸ਼੍ਰੀਮਤੀ ਰੁਪਿੰਦਰ ਚਾਹਲ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਖਤContinue Reading




























