Just In (Page 489)

ਅੰਮ੍ਰਤਸਰ (ਮੀਡੀਆ ਬਿਊਰੋ ) ਸੰਕਟ ਦੇ ਦਿਨਾਂ ਵਿਚ ਖੁਸ਼ੀ ਵਾਲੀ ਖਬਰ ਹੈ ਕਿ ਕੋਵਿਡ 19 ਤੋਂ ਪੀੜਤ ਜ਼ਿਲੇ ਦੇ ਦੋ ਮਰੀਜ਼ਾਂ ਨੇ ਕੋਰੋਨਾ ਨੂੰ ਹਰਾ ਕੇ ਜਿੰਦਗੀ ਦੀ ਜੰਗ ਜਿੱਤੀ ਹੈ। ਇੰਨਾਂ ਵਿਚੋਂ ਇਕ ਹੈ ਪਿੰਡ ਗੁਰੂ ਕੀ ਵਡਾਲੀ ਦਾ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ, ਜੋ ਕਿ ਜਿਲੇ ਦਾ ਕੋਵਿਡContinue Reading

ਨਾਭਾ (ਤਰੁਣ ਮਹਿਤਾ) ਐੱਸ ਓ ਆਈ ਮਾਲਵਾ ਜ਼ੋਨ 2 ਦੇ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਵੱਲੋਂ ਨਾਭਾ ਦੇ ਸੰਗਤਪੁਰਾ ਮੁਹੱਲਾ ਵਾਰਡ ਨੰਬਰ ਦੋ ਵਿੱਚ ਨਾਭਾ ਵਿਖੇ ਕਰੋਨਾ ਵਾਇਰਸ ਨੂੰ ਲੈ ਕੇ ਜਾਰੀ ਕਰਫਿਊ ਦੌਰਾਨ ਪ੍ਰਸ਼ਾਸਨ ਅਤੇ ਪੁਲਸ ਦੇ ਅਧਿਕਾਰੀ ਜੋ ਦਿਨ ਰਾਤ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਨੂੰ ਸਨਮਾਨਿਤContinue Reading

ਸੀ.ਪੀ.ਐਮ ਦੇ ਕਾ. ਸੇਖੋਂ ਨੇ ਰੇਹੜੀ ਵਾਲਿਆਂ ਨੂੰ ਇਨਸਾਫ਼ ਦੇਣ ਦੀ ਕੀਤੀ ਮੰਗ ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਸਵੇਰੇ ਅਮਲੋਹ ਰੋਡ ਸਥਿਤ ਨਵੀਂ ਸਬਜ਼ੀ ਮੰਡੀ ਦੇ ਬਾਹਰ ਸਬਜ਼ੀ ਦੀ ਰੇਹੜੀਆਂ ਵਾਲਿਆਂ ਦੇ ਮਾਰਕੀਟ ਕਮੇਟੀ ਵੱਲੋਂ ਪਾਸ ਨਾ ਬਣਾਏ ਜਾਣ ਦੇ ਰੋਸ ਵਜੋਂ ਰੇਹੜੀ ਵਾਲਿਆਂ ਨੇ ਭਾਰੀ ਰੋਸ ਮੁਜ਼ਾਹਰਾ ਕੀਤਾ,Continue Reading

2 ਪਿੰਡ ਸੀਲ, ਦੁਕਾਨਾਂ ਮੁਕੰਮਲ ਬੰਦ ਰੱਖਣ ਦੇ ਦਿੱਤੇ ਆਦੇਸ਼ ਖੰਨਾ (ਪਰਮਜੀਤ ਸਿੰਘ ਧੀਮਾਨ) : ਪੁਲਸ ਜ਼ਿਲਾ ਖੰਨਾ ਦੇ ਵੱਡੇ ਸ਼ਹਿਰ ਸਮਰਾਲਾ ਲਾਗਲੇ ਪਿੰਡ ਘੁਲਾਲ ਤੇ ਹੋਰਨਾਂ ਪਿੰਡ ਦੇ ਸ਼੍ਰੀ ਹਜ਼ੂਰ ਸਾਹਿਬ (ਮਹਾਂਰਾਸ਼ਟਰ) ਤੋਂ ਵਾਪਸ ਪਰਤੇ 16 ਸ਼ਰਧਾਲੂਆਂ ਵਿਚ 04 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜਿਟਿਵ ਆ ਜਾਣ ਨਾਲ ਇਲਾਕੇ ਪ੍ਰਸ਼ਾਸ਼ਨਿਕContinue Reading

ਫ਼ਤਹਿਗੜ੍ਹ ਸਾਹਿਬ (ਸੂਦ) -ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਨੇ ਅੱਜ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਉਨ੍ਹਾਂ ਸਿਵਲ ਹਸਪਤਾਲ ਵਿੱਖੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਬਣਾਏ ਵੱਖਰੇ ਵਾਰਡ, ਲੋੜਵੰਦਾਂContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਪੰਜਾਬ ਸਰਕਾਰ ਦੇ ਫੂਡ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ ਖਰੀਦ ਫੂਡ ਸਿਵਲ ਸਪਲਾਈ ਦੇ ਦਸਤਖਤਾਂ ਹੇਠ ਜਾਰੀ ਹੋਏ ਪੱਤਰ ਵਿੱਚ ਜਿਲ੍ਹਾ ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਦੀਆਂ ਅਨਾਜ ਮੰਡੀਆਂ ਵਿੱਚ ਖਰੀਦ ਕਰ ਰਹੀਆਂ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਪੰਜਾਬ ਸਟੇਟ ਵੇਅਰਹਾਉਸ ਮਾਰਕਫੈਡ ਅਤੇ ਪਨਸਪContinue Reading

ਫ਼ਤਹਿਗੜ੍ਹ ਸਾਹਿਬ (ਸੂਦ -ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਲਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲੀਸ ਨੇ ਸਰਹਿੰਦ ਸ਼ਹਿਰ ਵਿਖੇ ਰਹਿੰਦੀਆਂ ਦੋ ਜੌੜੀਆਂ ਬੱਚੀਆਂ ਲਵਨੀਤ ਤੇ ਲਵਨੀਸ਼ ਦਾ 6ਵਾਂ ਜਨਮ ਦਿਨ ਮਨਾਇਆ, ਜਿਸ ਲਈ ਪਰਿਵਾਰ ਵੱਲੋਂ ਪੰਜਾਬContinue Reading

ਫ਼ਤਹਿਗੜ੍ਹ ਸਾਹਿਬ (ਸੂਦ )ਕੋਰੋਨਾ ਵਾਇਰਸ ਕਾਰਨ ਪੈਦਾ ਹਾਲਾਤ ਕਾਰਨ ਦੌਰਾਨ ਘਰੇਲੂ ਹਿੰਸਾ ਤੇ ਮਾਨਸਿਕ ਤਣਾਅ ਤੋਂ ਪੀੜਤ ਔਰਤਾਂ, ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤੇ ਵਨ ਸਟਾਪ ਸੈਂਟਰ ਵਿਖੇ ਸੰਪਰਕ ਕਰ ਸਕਦੀਆਂ ਹਨ ਇਹ ਜਾਣਕਾਰੀ ਦਿੰਦਿਆਂ ਸੈਂਟਰ ਦੀ ਪ੍ਰਬੰਧਕ ਰਜਨੀ ਬਾਲਾ ਨੇ ਦੱਸਿਆ ਕਿ ਔਰਤਾਂ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਪੰਜਾਬ ਕਾਗਰਸ ਕਮੇਟੀ ਦੇ ਸਕੱਤਰ ਅਤੇ ਮਾਰਕੀਟ ਕਮੇਟੀ ਸਰਹਿੰਦ ਦੇ ਉੱਪ ਚੇਅਰਮੈਨ ਬਲਵਿੰਦਰ ਸਿੰਘ ਮਾਵੀ ਨੇ ਸ਼ੋਸਲ ਮੀਡੀਆ ਤੇ ਪੋਸਟ ਪਾ ਪੰਜਾਬ ਸਰਕਾਰ ਦੀਆ ਸਿਹਤ ਸੇਵਾਵਾਂ ਨੂੰ ਢਿੱਲਾਂ ਦੱਸਿਆ ਹੈ ਤੇ ਮੰਗ ਕੀਤੀ ਕਿ ਪੰਜਾਬ ਸਰਕਾਰ ਹੋਰਨਾਂ ਸੂਬਿਆ ਦੀ ਤਰ੍ਹਾਂ ਸਿਹਤ ਸੇਵਾਵਾਂ ਵਿਚ ਤੇਜ਼ੀ ਲਿਆਏ ਤੇ ਕੋਰੋਨਾਂ ਤੋਂContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਵੱਖ ਵੱਖ ਦਾਨੀ ਸੱਜਣ, ਉਦਯੋਗਿਕ ਤੇ ਸਮਾਜਿਕ ਸੰਸਥਾਵਾਂ ਆਪੋ ਆਪਣੀ ਸਮਰੱਥਾ ਅਨੁਸਾਰ ਜ਼ਿਲਾ ਪ੍ਰਸ਼ਾਸਨ ਨੂੰ ਮੈਡੀਕਲ ਲੋੜਾਂ ਮੁਤਾਬਕ ਸਹਾਇਤਾ ਸਮੱਗਰੀ ਤੇ ਵਿੱਤੀ ਮਦਦ ਮੁਹੱਈਆContinue Reading