‘ਆਪ’ ਦੇ ਇਸ ਲੀਡਰ ਨੇ ਕਾਰ ਦੀ ਭੰਨਤੋੜ ਕਰਨ ਵਾਲੇ ਨੌਜਵਾਨਾਂ ਨੂੰ ਕੀਤਾ ਮਾਫ਼
ਮੋਹਾਲੀ, ਮੀਡੀਆ ਬੀਊਰੋ: ਇੱਥੇ ਆਮ ਆਦਮੀ ਪਾਰਟੀ ਦੇ ਲੀਡਰ ਦੀ ਕਾਰ ਦੇ ਸ਼ੀਸ਼ੇ ਭੰਨ੍ਹ ਦਿੱਤੇ ਗਏ। ਇਹ ਕਾਰ ‘ਆਪ’ ਲੀਡਰ ਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੀ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਕਾਰ ਦੇ ਸ਼ੀਸ਼ੇ ਭੰਨ੍ਹਣ ਦੀ ਘਟਨਾ ਨੂੰ ਬਦਲਾਖੋਰੀ ਨਾਲ ਜੋੜ ਕੇContinue Reading






























