ਮੈਡਮ ਗੀਤਾ ਸ਼ਰਮਾ ਨੇ ਮੁੱਖ ਮੰਤਰੀ ਕੋਵਿਡ ਫੰਡ ਚ 25000 ਰੁਪਏ ਦੇਣ ਦਾ ਕੀਤਾ ਐਲਾਨ
ਸੰਗਰੂਰ /ਸੁਨਾਮ 28ਅਪ੍ਰੈਲ (ਅਜੈਬ ਸਿੰਘ ਮੋਰਾਂਵਾਲੀ)ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਮੈਡਮ ਗੀਤਾ ਸ਼ਰਮਾ ਵੱਲੋਂ ਆਪਣੇ ਮਾਣ ਭੱਤੇ ਚੋਂ 25000 ਤੋਂ ਰੁਪਏ ਦੀ ਰਕਮ ਮੁੱਖ ਮੰਤਰੀ ਕੋਵਿਡ ਫੰਡ ਦੇ ਵਿੱਚ ਦੇਣ ਦਾ ਐਲਾਨ ਕੀਤਾ ਇਸ ਮੌਕੇ ਮੈਡਮ ਗੀਤਾ ਸ਼ਰਮਾ ਨੇ ਕਿਹਾ ਕਿ ਅੱਜ ਸਾਰੀ ਦੁਨੀਆਂ ਦੇ ਵਿੱਚ ਇਸ ਮਹਾਂਮਾਰੀContinue Reading






























