ਅਮਰੀਕਾ ਵਿੱਚ 24 ਘੰਟਿਆ ‘ਚ 1384 ਲੋਕਾਂ ਦੀ ਮੌਤ, ਕੁਲ ਮੌਤਾਂ ਦਾ ਅੰਕੜਾ 57 ਹਜ਼ਾਰ ਤੋ ਪਾਰ
ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਗਲੋਬਲ ਪੱਧਰ ‘ਤੇ ਫੈਲੀ ਕੋਵਿਡ-19 ਮਹਾਮਾਰੀ ਨਾਲ ਸਾਰੇ ਦੇਸ਼ ਜੂਝ ਰਹੇ ਹਨ। ਦੁਨੀਆ ਭਰ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 14 ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਜਦਕਿ ਇਨਫੈਕਟਿਡਾਂ ਦੀ ਗਿਣਤੀ 31 ਲੱਖ ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ।Continue Reading






























