ਲੋੜਵੰਦ ਮਰੀਜ਼ਾਂ ਲਈ 22 ਯੂਨਿਟ ਖੂਨ ਦਾਨ
ਪਟਿਆਲਾ (ਅਰਵਿੰਦਰ ਜੋਸ਼ਨ) ਬਲੱਡ ਬੈਂਕ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਚੱਲ ਰਹੀ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਲਾਕਡਾਊਨ ਦੇ ਚੱਲਦਿਆਂ ਯੂਨੀਵਰਸਲ ਵੈਲਫੇਅਰ ਕਲੱਬ ਪੰਜਾਬ ਵੱਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਬਲੱਡ ਬੈਂਕ ਵਿਖੇ ਡਾਕਟਰ ਚੰਦਰਿਕਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਬਲਕਾਰ ਸਿੰਘ ਸਾਬਕਾContinue Reading






























