ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਖਰੀਦ ਨਾ ਹੋਣ ਕਾਰਨ ਰੁਲ ਰਹੀ ਹੈ -ਰਾਜੂ ਖੰਨਾ
ਫ਼ਤਹਿਗੜ੍ਹ ਸਾਹਿਬ (ਸੂਦ)-ਕਿਸਾਨਾਂ ਦਾ ਹਿਤੈਸ਼ੀ ਅਖਵਾਉਣ ਵਾਲੀ ਇਹ ਕਾਂਗਰਸ ਸਰਕਾਰ ਅਨਾਜ ਮੰਡੀਆਂ ਦੇ ਪ੍ਰਬੰਧਾਂ ਨੂੰ ਲੈਕੇ ਬੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਕਿਉਂਕਿ ਅਨਾਜ ਮੰਡੀ ਅਮਲੋਹ ਵਿੱਚ ਭਾਵੇਂ ਮੌਸਮ ਖਰਾਬ ਅਤੇ ਬਰਸਾਤ ਹੋਣ ਕਾਰਨ ਕਿਸਾਨਾਂ ਨੂੰ ਜਿੱਥੇ ਕਣਕ ਵੇਚਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਕਣਕContinue Reading






























