Just In (Page 503)

ਫ਼ਤਹਿਗੜ੍ਹ ਸਾਹਿਬ 24 ਅਪ੍ਰੈਲ (ਸੂਦ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੀ.ਐਚ.ਸੀ. ਚਨਾਰਥਲ ਕਲਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਚ.ਸੀ. ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਹੜੇ ਪਿੰਡ ਰਾਜਪੁਰਾContinue Reading

ਫ਼ਤਹਿਗੜ੍ਹ ਸਾਹਿਬ (ਸੂਦ )-ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਵਿੱਚ ਲੋਕਾਂ ਤੱਕ ਤਾਜ਼ੀ ਤੇ ਸਾਫ ਸੁਥਰੀ ਸਬਜ਼ੀ ਪੁੱਜਦੀ ਕਰਨ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਦੀ ਫ਼ਸਲ ਦੇ ਮੰਡੀਕਰਨ ਵਿੱਚ ਬਾਗਬਾਨੀ ਵਿਭਾਗ ਅਹਿਮ ਯੋਗਦਾਨ ਪਾ ਰਿਹਾ ਹੈ , ਜਿਸ ਨਾਲ ਆਮ ਲੋਕਾਂ ਤੇ ਸਬਜ਼ੀ ਕਾਸ਼ਤਕਾਰਾਂ, ਦੋਵਾਂ ਨੂੰ ਹੀ ਲਾਭ ਹੋ ਰਿਹਾ ਹੈContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਲੈਫ. ਜਨਰਲ ਟੀ.ਐਸ. ਸ਼ੇਰਗਿੱਲ , ਸੀਨੀਅਰ ਵਾਇਸ ਚੇਅਰਮੈਨ ਜੀ.ਓ.ਜੀ. ਅਤੇ ਸੀਨੀਅਰ ਸਲਾਹਕਾਰ, ਮੁੱਖ ਮੰਤਰੀ, ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲੀਸ ਮੁਖੀ ਸ਼ੀਮਤੀ ਅਮਨੀਤ ਕੌਂਡਲ ਸਮੇਤ ਜ਼ਿਲ੍ਹੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਜ਼ਿਲ੍ਹੇ ਜੀ.ਓ.ਜੀਜ਼ ਨਾਲ ਮੀਟਿੰਗ ਦੌਰਾਨ ਕਿਹਾ ਕਿ ਖੁਸ਼ਹਾਲੀ ਦੇContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਤਿਆਰ ਖਾਣਾ ਪੁੱਜਦਾ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਨਾਲ ਜ਼ਰੂਰਤ ਦਾ ਸਾਰਾ ਸਾਮਾਨ ਲੋਕਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ ਇਨ੍ਹਾਂ ਸ਼ਬਦਾਂContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਬੀਤੇ ਦਿਨੀਂ ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਆਈ ਡੀ ਐਸ ਪੀ ਪ੍ਰੋਗਰਾਮ ਦੇ ਕੁੱਝ ਕਰਮਚਾਰੀਆਂ ਨੂੰ ਕਰੋਨਾ ਦੀ ਜੰਗ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੋਂਸਲਾ ਅਫ਼ਜ਼ਾਈ  ਵਜੋਂ ਤਨਖਾਹਾਂ ਵਿਚ 40 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ।ਇਹ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਕਿਉਂਕਿ ਨੈਸ਼ਨਲ ਹੈਲਥContinue Reading

ਸੰਸਦ ਵੱਲੋਂ 484 ਅਰਬ ਡਾਲਰ ਦੇ ਪੈਕੇਜ਼ ਨੂੰ ਪ੍ਰਵਾਨਗੀ ਨਿਊਯਾਰਕ ਵਿਚ ਨਵੇਂ ਮਰੀਜ਼ ਤੇਜੀ ਨਾਲ ਵਧੇ ਵਾਸ਼ਿੰਗਟਨ 24 ਅਪ੍ਰੈਲ (ਹੁਸਨ ਲੜੋਆ ਬੰਗਾ)– ਕੋਰੋਨਾਵਾਇਰਸ ਕਾਰਨ ਪ੍ਰਭਾਵਿਤ ਹੋਏ ਕਾਰੋਬਾਰੀਆਂ ਤੇ ਹੋਰ ਲੋਕਾਂ ਨੂੰ ਰਾਹਤ ਦੇਣ ਲਈ ਸੰਸਦ ਵੱਲੋਂ 484 ਅਰਬ ਡਾਲਰ ਦੇ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਅਮਰੀਕਾ ਵਿਚ ਕੋਰੋਨਾਵਾਇਰਸContinue Reading

ਸੈਕਰਾਮੈਂਟੋ, ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) ਯੂਨਾਈਟਿਡ ਸਿੱਖਸ ਦੇ ਗ੍ਰੇਟਰ ਸੈਕਰਾਮੈਂਟੋ ਰੀਜਨ ਚੈਪਟਰ ਦੇ ਮੈਂਬਰਾਂ ਨੇ ਇਸ ਹਫਤੇ ਸੈਕਰਾਮੈਂਟੋ ਦੇ ਸਟਾਫ ਦੇ ਡਿਗਨਿਟੀ ਹੈਲਥ ਮੈਥੋਡਿਸਟ ਹਸਪਤਾਲ ਲਈ ਉਨ੍ਹਾਂ ਵਲੋਂ ਪੇਸ਼ ਖ਼ਾਸ ਖਾਣਾ ਦੇਣ ਨਾਲ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ। ਇਸ ਦੱਖਣੀ ਸੈਕਰਾਮੈਂਟੋ ਹਸਪਤਾਲ ਵਿਚ ਕਰਮਚਾਰੀਆਂ ਲਈ ਭੋਜਨ ਤਿਆਰ ਕਰਨ ਤੋਂContinue Reading

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ )ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਮਿਹਨਤੀ ਟੀਮਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਜ਼ਿਲਾ ਸੰਗਰੂਰ ਦੇ ਇੱਕ ਹੋਰ ਕੋਰੋਨਾ ਵਾਇਰਸ ਪਾਜ਼ੀਟਿਵ ਵਿਅਕਤੀ ਨੇ ਇਸ ਨਾਮੁਰਾਦ ਬਿਮਾਰੀ ਕੋਵਿਡ-19 ਵਿਰੁੱਧ ਜੰਗ ਜਿੱਤ ਲਈ ਹੈ। ਅਹਿਮਦਗੜ ਦੇ ਦਹਿਲੀਜ਼ ਕਲਾਂ ਨਾਲ ਸਬੰਧਤ ਇਹ ਵਿਅਕਤੀ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚੋਂContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਦਿੜ੍ਹਬਾ /ਪਾਤੜਾਂ ਰੋਡ ਵਿਖੇ ਬੀਤੀ ਸ਼ਾਮ ਇੱਕ ਘਰ ਦੇ ਬਾਹਰ ਸੀਸੀਟੀਵੀ  ਕੈਮਰੇ ਵਿੱਚ ਇੱਕ ਜੰਗਲੀ ਜਾਨਵਰ ਦਿਖਾਈ ਦਿੱਤਾ ।ਜਿਸ ਬਾਰੇ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ ਗਈ ;ਜੰਗਲਾਤ ਮਹਿਕਮੇ ਵਾਲੇ ਵੀ ਉਥੇ ਪਹੁੰਚ ਗਏ ।ਜਿਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ ।ਸ਼ਹਿਰ ਵਿੱਚ ਇਹ ਅਫ਼ਵਾਹ ਅੱਗContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਸੰਗਰੂਰ ਜ਼ਿਲੇ ਦੀਆਂ ਬਾਹਰੀ ਸੂਬਿਆਂ ਅਤੇ ਬਾਕੀ ਜ਼ਿਲਿਆਂ ਨਾਲ ਲੱਗਦੀਆਂ ਹੱਦਾਂ ਨੂੰ ਸੀਲ ਕਰਨ ਲਈ 13 ਨਾਕੇ ਸਥਾਪਿਤ ਕੀਤੇ ਗਏ ਹਨ ਜਿਨਾਂ ’ਤੇ ਪੁਲਿਸ ਸਟਾਫ਼ ਲਗਾਉਣ ਦੇ ਨਾਲ-ਨਾਲ ਮੈਡੀਕਲ ਟੀਮ ਅਤੇ ਐਂਬੂਲੈਂਸ ਵੀ ਤੈਨਾਤ ਕੀਤੀ ਗਈ ਹੈ। ਇਸContinue Reading