ਬਿਨਾਂ ਕਿਸੇ ਐਮਰਜੈਂਸੀ ਕਾਰਨਾਂ ਤੋਂ ਬਾਹਰ ਘੁੰਮਣ ਕਾਰਨ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਜਾਣ ‘ਤੇ ਪੁਲਿਸ ਕੇਸ ਦਰਜ ਕੀਤਾ ਜਾਵੇਗਾ : ਘਨਸ਼ਿਆਮ ਥੋ
ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਜ਼ਿਲ੍ਹੇ ਦੇ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਪੂਰੀ ਤਰ੍ਹਾਂ ਮੁਕਤ ਰੱਖਣ ਲਈ ਲੋਕਾਂ ਨੂੰ ਆਪੋ-ਆਪਣੇ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੀਤੀ ਦਿਨੀਂ ਪਟਿਆਲਾ ਵਿਖੇ ਦੋ ਵਿਅਕਤੀਆਂ ਵਿਰੁੱਧ ਕੋਵਿਡ-19 ਦੀ ਮਹਾਂਮਾਰੀ ਨੂੰ ਫੈਲਾਉਣ ਅਤੇ ਕਰਫ਼ਿਊ ਦੀ ਉਲੰਘਣਾContinue Reading






























