Just In (Page 507)

ਪਟਿਆਲਾ (ਅਰਵਿੰਦਰ ਜੋਸ਼ਨ ) ਬੇਮੌਸਮੇ ਮੀਂਹ ਕਰਕੇ ਕਣਕ ਦੇ ਬਦਰੰਗ ਹੋਏ ਅਤੇ ਮਾਜੂ ਪਏ ਦਾਣੇ ਦੀ ਕੇਂਦਰੀ ਪੂਲ ਲਈ ਖਰੀਦ ਸਬੰਧੀਂ ਪੈਦਾ ਹੋਈ ਸਥਿਤੀ ਨੂੰ ਹੱਲ ਕਰਨ ਦਾ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਉਠਾਉਣ ਤੋਂ ਬਾਅਦ ਕੇਂਦਰੀ ਟੀਮContinue Reading

ਚੰਡੀਗੜ੍ਹ/ ਪਟਿਆਲਾ (ਅਰਵਿੰਦਰ ਜੋਸ਼ਨ) ਮਰੀਜ਼ ਆਪਣੇ ਇਲਾਜ ਲਈ ਨਿੱਜੀ ਹਸਪਤਾਲ ਜਾ ਸਕਦੇ ਹਨ ਪਰ ਉਹ ਆਪਣੀ ਜੇਬ ਵਿੱਚੋਂ ਖਰਚਾ ਚੁੱਕਣਗੇ। ਇਸ ਗੱਲ ਦਾ ਜ਼ਿਕਰ ਕੱਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣੇ ਟਵਿਟਰ ਤੇ ਕੀਤਾ ਹੈ। ਉਨ੍ਹਾਂ ਲਿਖਿਆ ਕਿ  ਕੋਈ ਵੀ ਪ੍ਰਾਈਵੇਟ ਹਸਪਤਾਲ ਮਰੀਜ਼ ਤੋਂ ਐਨ ਸੀ ਆਰ ਦਿੱਲੀContinue Reading

ਸਦੀਆਂ ਪਹਿਲਾਂ ਮਨੁੱਖ ਜੰਗਲਾਂ ਚ ਰਹਿੰਦਾ ਸੀ। ਅਸਲ ਵਿੱਚ ਉਦੋਂ ਸਾਰੀ ਧਰਤੀ ਤੇ ਜੰਗਲ ਹੀ ਜੰਗਲ ਸੀ। ਮਨੁੱਖ ਨੂੰ ਵੀ ਉਦੋਂ ਬਾਕੀ ਜੀਵਾਂ ਵਾਂਗ ਜੰਗਲ ਦੇ ਕਾਨੂੰਨ ਦਾ ਪਾਲਣ ਕਰਨਾ ਪੈਂਦਾ ਸੀ। ਯਾਨਿ ਕਿ ਅਣਸਰਦੇ ਨੂੰ ਹੀ ਬਾਹਰ ਨਿਕਲਣਾ ਤੇ ਜਲਦੀ ਵਾਪਸ ਆ ਜਾਣਾ ਤੇ ਜ਼ਿਆਦਾ ਦੇਰ ਅਪਣੇ ਪਰਿਵਾਰ ਦੇContinue Reading

ਸੰਸਾਰ ਵਿਚ ਨੋਵਲ ਕਰੋਨਾ ਵਾਇਰਸ-19 ਦੀ ਬਿਮਾਰੀ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਹੈ। ਹਾਲਾਤ ਬਹੁਤ ਹੀ ਖ਼ਤਰਨਾਕ ਸਥਿਤੀ ਵਿਚ ਪਹੁੰਚ ਗਏ ਹਨ ਪੰਤੂ ਜ਼ਿੰਦਗੀ ਜਿਓਣ ਦੀ ਉਮੀਦ ਨਹੀਂ ਛੱਡਣੀ ਚਾਹੀਦੀ। ਜੇ ਉਮੀਦ ਹੀ ਛੱਡ ਦਿੱਤੀ ਤੇ ਹਾਰ ਮੰਨ ਲਈ ਤਾਂ ਆਪ ਹੀ ਮੌਤ ਨੂੰ ਮਾਸੀ ਕਹਿ ਦਿੱਤਾ। ਜੇ ਚੰਗਾContinue Reading

ਵੱਖ-ਵੱਖ ਮਾਰਕਿਆਂ ਦੀ ਜਾਅਲੀ  ਹਜ਼ਾਰਾਂ ਲੀਟਰ ਸ਼ਰਾਬ, ਲੱਖਾਂ ਦੀ ਨਗਦੀ ਸਮੇਤ ਮਸ਼ੀਨੀਰੀ ਬਰਾਮਦ  ਖੰਨਾ (ਪਰਮਜੀਤ ਸਿੰਘ ਧੀਮਾਨ) ਪੁਲਸ ਜ਼ਿਲ੍ਹਾ ਖੰਨਾ ਵੱਲੋਂ ਸ਼ਰਾਬ ਸਮੇਤ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਨੇੜਲੇ ਪਿੰਡ ਬਾਹੋਮਾਜਰਾ ਵਿਖੇ ਨਜ਼ਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ‘ਤੇ ਛਾਪਾਮਾਰੀ ਕਰਕੇ ਵੱਖ-ਵੱਖ ਮਾਰਕਿਆਂ ਦੀ ਸ਼ਰਾਬ ਤਿਆਰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੌਮੀ ਪੱਧਰ ‘ਤੇ ਗੋਕਲ ਮਿਸ਼ਨ ਅਧੀਨ ਚੱਲ ਰਹੇ ਪਸ਼ੂਆਂ ਦੇ ਮਸਨੂਈ ਗਰਭਦਾਨ ਪ੍ਰੋਗਰਾਮ ਵਿਚ ਅੰਮਿ੍ਤਸਰ ਜ਼ਿਲ੍ਹੇ ਨੇ ਰਾਜ ਦੇ ਬਾਕੀ 21 ਜ਼ਿਲ੍ਹਿਆਂ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਦੇਸ਼ ਭਰ ਦੇ 600 ਜ਼ਿਲ੍ਹਿਆਂ ਵਿਚ ਇਹ 30ਵੇਂ ਸਥਾਨ ਉਤੇ ਰਿਹਾ ਹੈ। ਇਹ ਜਾਣਕਾਰੀ ਦਿੰਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਨਿਜਾਤ ਪਾਉਣ ਲਈ ਸਿਹਤ ਵਿਭਾਗ ਆਪਣੀਆਂ ਨਿਰਵਿਘਨ ਸੇਵਾਵਾਂ ਦੇ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਖੇਤੀਬਾੜੀ ਵਿਭਾਗ ਨੇ ਜਿਲੇ ਵਿਚ ਝੋਨੇ ਹੇਠੋਂ ਰਕਬਾ ਘੱਟ ਕਰਕੇ ਮੱਕੀ ਅਤੇ ਬਾਸਮਤੀ ਹੇਠ ਰਕਬਾ ਵਧਾਉਣ ਦੀ ਯੋਜਨਾ ਉਲੀਕੀ ਹੈ, ਤਾਂ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਿਆ ਜਾ ਸਕੇ। ਉਕਤ ਸਬਦਾਂ ਦਾ ਪ੍ਰਗਟਾਵਾ ਜਿਲਾ ਖੇਤੀਬਾੜੀ ਅਧਿਕਾਰੀ ਸ. ਹਰਿੰਦਰਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਸਾਡੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਕੋਰੋਨਾ ਤੋਂ ਮੁਕਤ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਕੋਰੋਨਾ ਪ੍ਰਭਾਵਿਤ ਇਸ ਜ਼ਿਲ੍ਹੇ ਦਾ ਅਠਾਰਵਾਂ ਮਰੀਜ਼ ਅੱਜ ਠੀਕ ਹੋਣ ਬਾਅਦ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਅੱਜ ਘਰ ਨੂੰ ਰਵਾਨਾ ਹੋ ਗਿਆ । ਬੀਤੀ 18 ਮਾਰਚ ਨੂੰ ਬਾਬਾContinue Reading

ਨਵਾਂਸ਼ਹਿਰ/ਖਟਕੜ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੋਰੋਨਾ ਮੁਕਤ ਹੋਣ ’ਤੇ ਅੱਜ ਜ਼ਿਲ੍ਹੇ ਦਾ ਸਮੁੱਚਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੀ ਅਗਵਾਈ ’ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਥਿਤ ਉਨ੍ਹਾਂ ਦੀ ਯਾਦਗਾਰ ’ਤੇ ਸਿਜਦਾ ਕਰਨ ਪੁੱਜਾ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਇਸContinue Reading