ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਵੱਲੋਂ ਆਨਲਾਈਨ ਇੰਟਰ ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
ਫ਼ਤਹਿਗੜ੍ਹ ਸਾਹਿਬ (ਸੂਦ ) ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਵੱਲੋਂ ਆਨਲਾਈਨ ਇੰਟਰ ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ । ਜਿਸ ਵਿੱਚ 20 ਕਾਲਜਾਂ ਦੇ 47 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਦਾ ਥੀਮ ਸੀ ‘ਕੋਰੋਨਾ ਵਿਰੁੱਧ ਮੁਹਿੰਮ “ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ। ਇਸ ਮੁਕਾਬਲੇ ਵਿਚ ਸਰਕਾਰੀContinue Reading






























