ਭਗਵੰਤ ਮਾਨ ਦੀ ਕੈਬਨਿਟ ਨੇ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਚੁੱਕੀ ਸਹੁੰ
ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇContinue Reading






























