Just In (Page 512)

ਸੰਗਰੂਰ, 21 ਅਪ੍ਰੈਲ:(ਅਜੈਬ ਸਿੰਘ ਮੋਰਾਂਵਾਲੀ ) ਕੋਰੋਨਾ ਵਾਇਰਸ ਦੇ ਖ਼ਤਰੇ ਦੇ ਬਾਵਜੂਦ ਸੰਗਰੂਰ ਜ਼ਿਲੇ ਵਿਚ ਕਣਕ ਦੀ ਸਰਕਾਰੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਖਰੀਦਿਆ ਹੋਇਆ ਅਨਾਜ ਦੀ ਨਾਲੋ-ਨਾਲ ਲਿਫਟਿੰਗ ਕਰਵਾ ਕੇ ਸੁਰੱਖਿਅਤ ਭੰਡਾਰਨ ਵਾਲੀਆਂ ਥਾਂਵਾਂ ‘ਤੇ ਪਹੁੰਚਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀContinue Reading

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਪ੍ਰਸ਼ਾਸਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਜ਼ਿਲੇ ਦੇ ਕਰੀਬ 586 ਪਿੰਡਾਂ ਦੇ ਵਸਨੀਕਾਂ ਨੇ ਪਿੰਡਾਂ ਵਿੱਚ ਦਾਖਲ ਹੁੰਦੇ ਰਾਹਾਂ ‘ਤੇ ਅਹਿਤਿਆਤ ਵਜੋਂ ਆਰਜ਼ੀ ਨਾਕਾਬੰਦੀ ਕੀਤੀ ਹੋਈ ਹੈ।ਐਸ.ਐਸ.ਪੀ ਡਾ. ਸੰਦੀਪContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਕੋਰੋਨਾਵਾਇਰਸ ਮਹਾਮਾਰੀ ਕਾਰਣ ਦੁਨੀਆ ਭਰ ਵਿਚ ਹੁਣ ਤੱਕ 1.7 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਨ ਜਾਪਕਿਨਸ ਯੂਨੀਵਰਸਿਟੀ ਦੇ ਮੁਤਾਬਕ ਮੰਗਲਵਾਰ ਸਵੇਰ ਤੱਕ ਦੁਨੀਆ ਭਰ ਵਿਚ ਕੋਰੋਨਾਵਾਇਰਸ ਦੇ ਇਨਫੈਕਸ਼ਨ ਦੇ ਮਾਮਲਿਆਂ ਦੀ ਕੁੱਲ ਗਿਣਤੀ 25,05,433 ਹੋ ਗਈ ਹੈ। ਪਿਛਲੇ ਸਾਲ ਚੀਨ ਦੇ ਵੁਹਾਨ ਤੋਂContinue Reading

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਕਰੋਨਾ ਵਾਇਰਸ ਦੇ ਸੰਕਟ ਦੇ ਚੱਲਦਿਆਂ ਪੰਜਾਬ ਤੋਂ ਬਾਹਰ ਕਟਾਈ ਦਾ ਕੰਮ ਕਰਕੇ ਵਾਪਸ ਪਰਤ ਰਹੀਆਂ ਕੰਬਾਈਨਾਂ ਤੇ ਰੀਪਰਾਂ ਨੂੰ ਕੀਟਾਣੂ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੂਹ ਕੰਬਾਈਨ ਤੇ ਰੀਪਰਾਂ ਨੂੰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀਆਂ ਜਨਤਕ ਜੱਥੇਬੰਦੀਆਂ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾਈ ਕਮੇਟੀ ਦੇ ਸੱਦੇ ‘ਤੇ ਦੇਸ਼ ਭਰ ਵਿਚ ਕੋਰੋਨਾ ਵਾਇਰਸ ਕਾਰਨ ਲੱਗੇ ਲਾਕ ਡਾਊਨ (ਕਰਫਿਊ) ਦੌਰਾਨ ਆਰਥਿਕ ਮੰਦਹਾਲੀ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਲਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਦੁਨੀਆਂ ਭਰ ਵਿਚ ਫੈਲੀ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਅ ਲਈ ਉਘੀ ਸਮਾਜਸੇਵੀ ਸਖਸ਼ੀਅਤ ਅਤੇ ਬਾਬਾ ਫੁੱਲੂ ਪੀਰ ਵੈਲਫੇਅਰ ਐਂਡ ਸਪੋਰਟਸ ਕਲੱਬ ਰੌਣੀ ਦੇ ਪ੍ਰਧਾਨ ਹਰਦੀਪ ਸਿੰਘ ਰੌਣੀ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕੰਮ ਕਰਨ ਵਾਲੇ ਪੁਲਿਸ ਚੌਂਕੀ ਰੌਣੀ ਦੇ ਅਧਿਕਾਰੀਆਂ ਤੇ ਮੁਲਾਜਮਾਂ ਨੂੰContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)-ਕੋਵਿਡ-19 ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ਨੇ ਇਮੀਗ੍ਰੇਸ਼ਨ ਰੋਕਣ ਦਾ ਫੈਸਲਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਇਹ ਵੱਡਾ ਐਲਾਨ ਕੀਤਾ। ਹੁਣ ਅਗਲੇ ਆਦੇਸ਼ ਤੱਕ ਅਮਰੀਕਾ ਵਿਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਵਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਟਰੰਪ ਨੇ ਇਸ ਵੱਡੇContinue Reading

ਹੁਣ ਤੱਕ 434,000 ਤੋਂ ਵੱਧ ਟੈਸਟ ਕੀਤੇ ਗਏ ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ਦੇ ਸੂਬਾ ਕੁਈਨਜ਼ਲੈਂਡ ਵਿਚ ਪਿਛਲੇ 24 ਘੰਟਿਆਂ ਵਿਚ ਕਰੋਨਵਾਇਰਸ ਦੇ ਖਬਰ ਲਿਖੇ ਜਾਣ ਤੱਕ ਛੇ ਨਵੇਂ ਕੇਸ ਦਰਜ ਕੀਤੇ ਗਏ ਹਨ। ਸੂਬੇ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ 1024 ਪਹੁੰਚ ਗਈ ਹੈ ਅਤੇ ਜਦੋਂ ਕਿ ਸੋਮਵਾਰ ਨੂੰ ਕੋਈContinue Reading

ਚੰਡੀਗੜ (ਮੀਡੀਆ ਬਿਊਰੋ) ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਤਰ੍ਹਾ ਦੀ ਜਾਣਕਾਰੀ ਪਹੁੰਚਾਣ ਲਈ ਇਕ ਨਿਵੇਕਲਾ ਉਪਰਾਲਾ ਕਰਦਿਆਂ ਫੇਸਬੁੱਕ ਦੇ ਸਹਿਯੋਗ ਨਾਲ ‘ਵੱਟਸਐਪ ਬੋਟ’ ਤੇ ਫੇਸਬੁੱਕ ਉਤੇ ‘ਚੈਟ ਬੋਟ’ ਦੀ ਸ਼ੁਰੂਆਤ ਕੀਤੀ ਹੈ। ਇਹ ਖੁਲਾਸਾ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲ ਜ਼ਰੀਏContinue Reading

ਪਟਿਆਲਾ (ਮੀਡੀਆ ਬਿਊਰੋ) ਕੋਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਜਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਈ ਰੱਖਣ ਲਈ ਫ਼ਲ ਤੇ ਸਬਜ਼ੀਆਂ ਘਰ-ਘਰ ਪਹੁੰਚਾਉਣ ਲਈ ਜਾਰੀ ਕੀਤੇ ਗਏ ਪਾਸ ਦੀ ਦੁਰਵਰਤੋਂ ਰੋਕਣ ਲਈ ਨਗਰ ਨਿਗਮ ਦੀਆਂ ਟੀਮਾਂ ਨੇ ਫ਼ਲ ਤੇ ਸਬਜ਼ੀ ਵਿਕਰੇਤਾਵਾਂ ਦਾ ਅਚਨਚੇਤ ਨਿਰੀਖਣContinue Reading