ਮੰਡੀਆਂ ’ਚ ਲੇਬਰ ਅਤੇ ਹੋਰ ਅਮਲੇ ਦੀ ਚੈਕਿੰਗ ਲਈ ਸਿਹਤ ਵਿਭਾਗ ਦੀਆਂ 19 ਟੀਮਾਂ ਹੋਈਆਂ ਸਰਗਰਮ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੀ ਸਹਾਇਤਾ ਨਾਲ ਜ਼ਿਲ੍ਹੇ ’ਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 19 ਟੀਮਾਂ ਨੂੰ ਮੰਡੀਆਂ ’ਚ ਲੇਬਰ ਅਤੇ ਹੋਰ ਅਮਲੇ ਦੀ ਸਿਹਤ ਜਾਂਚ ਲਈ ਸਰਗਰਮ ਕੀਤਾ ਗਿਆ ਹੈ। ਇਹ ਟੀਮਾਂ ਜ਼ਿਲ੍ਹੇ ਦੀਆਂ 30 ਮੰਡੀਆਂ ਅਤੇContinue Reading






























