Just In (Page 518)

ਪਟਿਆਲਾ (ਅਰਵਿੰਦਰ ਸਿੰਘ ) ਸ਼ਹਿਰ ਚ ਪਿਛਲੇ ਦਿਨਾਂ ਪ੍ਸ਼ਾਸਨ ਵੱਲੋਂ ਘਰ ਘਰ ਸਕਰੀਨਿੰਗ ਕਰਵਾਏ ਜਾਣ ਦੇ ਫੈਸਲਾ ਸਿਰਫ ਸਰਵੇਖਣ ਦਾ ਪਰਿਣਾਮ ਬਣ ਕੇ ਸਾਹਮਣੇ ਆਇਆ ਹੈ। ਇਹ ਵਿਚਾਰ ਰਖਦਿਆਂ ਆਮ ਆਦਮੀ ਪਾਰਟੀ ਦੇ ਜਿਲਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਦਸਿਆ ਕਿ ਸਰਵੇਖਣ ਕੀਤਾ ਜਾਣਾ ਚੰਗੀ ਪਹਿਲ ਹੈ, ਲੇਕਿਨ ਹੁਣ ਤੇਜੀContinue Reading

ਕਰਤਾਰਪੁਰ( ਮੀਡੀਆ ਬਿਊਰੋ) ਪੰਜਾਬ ਵਿਚ ਇੰਨੀ ਦਿਨੀਂ ਕਣਕ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਹਨ ਪਰ ਭਾਰੀ ਕਾਰਨ ਪਾਕਿਸਤਾਨ ਦੇ ਕਰਤਾਰਪੁਰ ਵਿਚ ਭਾਰਤੀ ਸਿੱਖਾਂ ਲਈ ਖੁੱਲ੍ਹੇ ਕਰਤਾਰਪੁਰ ਗੁਰਦੁਆਰੇ ਦਾ ਹਿੱਸਾ ਨੁਕਸਾਨਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਆਈ ਹਨ੍ਹੇਰੀ ਵਿਚ ਗੁਰਦਵਾਰਾ ਸਾਹਿਬ ਦਾContinue Reading

ਜਲੰਧਰ( ਮੀਡੀਆ ਬਿਊਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 20 ਤਰੀਕ ਦੀ ਸ਼ਾਮ 6 ਵਜੇ ਘਰਾਂ ‘ਚ ਰਹਿ ਕੇ ਜੈਕਾਰੇ ਲਗਾ ਕੇ ਇਕਜੁੱਟਤਾ ਦਾ ਪ੍ਰਗਟਾਵਾ ਦੇਣ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਵਿਕਅਤੀ ਆਪਣੇ ਧਰਮ ਦੇ ਮੁਤਾਬਕ ‘ਬੋਲੇ ਸੋ ਨਿਹਾਲ, ਸਤਿContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ ਕਾਰਨ ਪੰਜਾਬ ਪੁਲਿਸ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਹੋਈ ਮੌਤ ’ਤੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਕੋਹਲੀ ਇੱਕ ਇਮਾਨਦਾਰ ਤੇ ਮਿਲਣਸਾਰ ਅਧਿਕਾਰੀ ਸਨ ਜਿਨ੍ਹਾਂ ਨੇ ਹਮੇਸ਼ਾਂ ਗਰੀਬਾਂ ਤੇ ਲੋੜਵੰਦਾਂ ਦੀContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਅਗਰਵਾਲ ਸਭਾ ਸਰਹਿੰਦ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਘਰ-ਘਰ ਜਾ ਕੇ ਮਾਸਕ ਅਤੇ ਰਾਸ਼ਨ ਵੰਡਿਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਅਗਰਵਾਲ ਸਭਾ ਸਰਹਿੰਦ ਦੇ ਪ੍ਰਧਾਨ ਅਜੈ ਮੋਦੀ, ਹਰਸ਼ਿਤ ਸਿੰਗਲਾ ਅਤੇ ਸਤੀਸ਼ ਅਗਰਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੇContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।ਕਣਕ ਦੀ ਵਾਢੀ ਤੇ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾ ਰਹੀ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀContinue Reading

ਫ਼ਤਹਿਗੜ੍ਹ ਸਾਹਿਬ ਅਪ੍ਰੈਲ (ਸੂਦ) ਸ਼੍ਰੋਮਣੀ ਅਕਾਲੀ ਦਲ ਖੰਨਾ ਪੁਲਸ ਵਲੋਂ ਦਹੇੜੂ ਪਿੰਡ ਦੇ ਪਰਿਵਾਰ ਤੇ ਕੀਤੇ ਕਥਿਤ ਤਸ਼ੱਦਦ ਲਈ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪੀ. ਆਈ. ਐੱਲ. ਪਾਵੇਗਾ ਤਾਂਜੋ ਪਰਿਵਾਰ ਨੂੰ ਬਣਦਾ ਇਨਸਾਫ਼ ਮਿਲ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੱਤਰਕਾਰਾਂContinue Reading

ਫ਼ਤਹਿਗੜ੍ਹ ਸਾਹਿਬ ਅਪ੍ਰੈਲ (ਸੂਦ) ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਕਰੋਨਾ ਵਾਇਰਸ ਬਿਮਾਰੀ ਨੂੰ ਲੈਕੇ ਆ ਰਹੀਆਂ ਸਮੱਸਿਆਵਾਂ ਤੇ ਹਲਕਾ ਅਮਲੋਹ ਅੰਦਰ ਲੋੜਵੰਦਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵੀਡਿਓ ਕਾਨਫਰੰਸ ਰਾਹੀਂ ਅੱਜ ਹਲਕਾ ਅਮਲੋਹ ਦੇ ਮੁੱਖContinue Reading

ਫ਼ਤਹਿਗੜ੍ਹ ਸਾਹਿਬ (ਗਿਆਨ ਸੂਦ) ਥਾਣਾ ਸਰਹਿੰਦ ਪੁਲਸ ਨੇ 2 ਔਰਤਾ ਸਮੇਤ ੬ ਵਿਅਕਤੀਆਂ ਖਿਲਾਫ ਲੜਾਈ-ਝਗੜੇ ਦਾ ਮਾਮਲਾ ਦਰਜ ਕੀਤਾ ਹੈ, 2 ਜਖਮੀ ਔਰਤਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ ਹੈ। ਥਾਣਾ ਸਰਹਿੰਦ ਦੇ ਐਸ. ਐੱਚ. ਓ. ਰਜਨੀਸ਼ ਸੂਦ ਅਤੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਨੇ ਦੱਸਿਆ ਕਿ ਬਲਜੀਤContinue Reading

ਮੌਤਾਂ ਦੀ ਗਿਣਤੀ 39000 ਤੋਂ ਟੱਪੀ, ਪੀੜਤ 7,38,913 ਹੋਏ ਗਰੀਬਾਂ ਤੇ ਬੇਘਰਿਆਂ ਦੀਆਂ ਮੁਸੀਬਤਾਂ ਵਧੀਆਂ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)— ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ 39015 ਹੋ ਗਈ ਹੈ। ਜੌਹਨਜ ਹੋਪਕਿਨਜ ਯੁਨੀਵਰਸਿਟੀ ਅਨੁਸਾਰ ਕੁਲ ਮਾਮਲੇ 7,38,913 ਹੋ ਗਏ ਹਨ। ਯੁਨੀਵਰਸਿਟੀ ਨੇ ਕਿਹਾ ਹੈ ਕਿ ਮੌਤਾਂ ਤੇ ਪੀੜਤ ਲੋਕਾਂ ਦੀContinue Reading