ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤਿਮਾਹੀ ਆਧਾਰ ‘ਤੇ ‘ਬੈਸਟ ਪਰਫਾਰਮੈਂਸ ਐਵਾਰਡ’ ਨਾਲ ਸਨਮਾਨਿਤ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਲਾਮਿਸਾਲ ਫਤਵੇ ਦਾ ਸਤਿਕਾਰ ਕਰਦੇ ਹੋਏ ਸੂਬੇ ਦੇ ਸਿਵਲ ਤੇ ਪਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾContinue Reading






























