ਡੇਢ ਮਹੀਨੇ ਅਤੇ ਡੇਢ ਸਾਲ ਦੇ ਦੋ ਬੱਚੇ ਹੋਣ ਦੇ ਬਾਵਜੂਦ ਵਿਆਹ ਦੀ ਤਿਆਰੀ, ਪਰ ਦਬੋਚਿਆ
ਅੰਮ੍ਰਿਤਸਰ/ਪਟਿਆਲਾ (ਮੀਡੀਆ ਬਿਊਰੋ) ਅਜਨਾਲਾ ਦੇ ਪਿੰਡ ਬੋਲੀਆ ਤੋਂ ਆਏ ਇਕ ਫੋਨ ਉਤੇ ਕੀਤੀ ਮਹਿਲਾ ਦੀ ਸ਼ਿਕਾਇਤ ਉਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੁਲਿਸ ਅਧਿਕਾਰੀਆਂ ਨਾਲ ਮੌਕੇ ਉਤੇ ਪੁੱਜੇ ਅਤੇ ਪੀੜਤ ਮਹਿਲਾ ਨੂੰ ਇਨਸਾਫ ਦਿਵਾਉਂਦੇ ਹੋਏ ਸੁਹਰੇ ਪਰਿਵਾਰ ਵੱਲੋਂ ਖੋਹੇ ਗਏ ਉਸਦੇ ਬੱਚੇ ਮਾਂ ਦੇ ਹਵਾਲੇ ਕਰਵਾਏ।Continue Reading






























