ਜਿ਼ਲ੍ਹੇ ਦੀਆਂ ਮੰਡੀਆਂ ਚ 1526 ਮੀਟਰਕ ਟਨ ਕਣਕ ਦੀ ਹੋਈ ਖਰੀਦ : ਡਿਪਟੀ ਕਮਿਸ਼ਨਰ
ਮੰਡੀਆਂ ਵਿੱਚ ਕਿਸਾਨਾਂ ਦੇ ਹੱਥਾਂ ਦੀ ਸਫਾਈ ਤੇ ਸੈਨੀਟਾਈਜੇਸ਼ਨ ਦਾ ਖਾਸ ਪ੍ਰਬੰਧ ਫ਼ਤਹਿਗੜ੍ਹ ਸਾਹਿਬ (ਗਿਆਨ ਸੂਦ) ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1763 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਚੋਂ 1526 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 193 ਮੀਟਰਕ ਟਨ, ਮਾਰਕਫੈਡ ਵੱਲੋਂ 643 ਮੀਟਰਕ ਟਨ, ਪਨਸਪ ਵੱਲੋਂ 214 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 476 ਮੀਟਰਕ ਟਨContinue Reading






























