ਏ.ਸੀ.ਪੀ. ਕੋਹਲੀ ਦੇ ਡਰਾਈਵਰ ਪਰਮਜੀਤ ਸਿੰਘ ਨੂੰ ਕੀਤਾ ਗਿਆ ਆਇਸੂਲੇਟ
ਸੁਨਾਮ /ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਲੁਧਿਆਣਾ ਦੇ ਏਸੀਪੀ ਦੀ ਕਰੋਨਾ ਵਾਰਸ ਨਾਲ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੇ ਡਰਾਈਵਰ ਪਰਮਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਜਖੇਪਲ ਨੂੰ ਅੱਜ ਸਥਾਨਕ ਹਸਪਤਾਲ ਵਿਖੇ ਐਮੂਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਐਸਐਮਓ ਡਾContinue Reading






























