ਕੋਰੋਨਾਵਾਇਰਸ ਦੇ ਮੱਦੇਨਜ਼ਰ ਕਣਕ ਦੀ ਖਰੀਦ ਪ੍ਰਬੰਧਾਂ ਦੀ ਕਿਸਾਨਾਂ ਵੱਲੋਂ ਸ਼ਲਾਘਾ
ਪਟਿਆਲਾ(ਅਰਵਿੰਦਰ ਸਿੰਘ) ਕੋਰੋਨਾਵਾਇਰਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਕੀਤੇ ਵਿਸ਼ੇਸ਼ ਪ੍ਰਬੰਧਾਂ ਦੀ ਕਿਸਾਨਾਂ ਵੱਲੋਂ ਸ਼ਲਾਘਾ ਕੀਤੀ ਗਈ ਹੈ। ਮੰਡੀਆਂ ‘ਚ ਇਕੱਠ ਹੋਣ ਤੋਂ ਬਚਾਅ ਕਰਨ ਲਈ ਜ਼ਿਲ੍ਹੇ ਅੰਦਰ 290 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 110 ਮੰਡੀਆਂ ਅਤੇ 180 ਸਬ ਯਾਰਡ ਬਣਾਏ ਗਏ ਹਨContinue Reading






























