Just In (Page 524)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਅੰਗਦ ਸਿੰਘ ਨੇ ਅੱਜ ਨਵਾਂਸ਼ਹਿਰ ਮੰਡੀ ’ਚ ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਕਰਫ਼ਿਊ ਦੌਰਾਨ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੁਰਾਕ ਤੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ’ਚ ਕਣਕ ਦੀ ਖਰੀਦ ਦੇ ਮੱਦੇਨਜ਼ਰ ਕੁੱਝ ਆੜ੍ਹਤੀਆਂ ਵੱਲੋਂ ਬਿਨਾਂ ਸਫ਼ਾਈ ਤੋਂ ਸਿੱਧੇ ਹੀ ਪ੍ਰਾਈਵੇਟ ਕੰਡਿਆਂ ਜਾਂ ਸ਼ੈੱਲਰਾਂ ਦੇ ਕੰਡਿਆਂ ਰਾਹੀਂ ਕਣਕ ਦੀ ਤੁਲਾਈ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਣਕContinue Reading

ਵਿਸ਼ਵ-ਪੱਧਰ ਤੇ ਕਰੋਨਾਂ ਪੀੜਤਾਂ ਦੀ ਗਿਣਤੀ 22 ਲੱਖ ਤੋ ਪਾਰ ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੌਮਾਂਤਰੀ ਮਹਾਮਾਰੀ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਹੁਣ ਤੱਕ ਵਿਸ਼ਵ ਦੇ ਜ਼ਿਆਦਤਰ ਦੇਸ਼ਾਂ ’ਚ ਇਸ ਮਹਾਮਾਰੀ ਨਾਲ 21 ਲੱਖ ਤੋਂ ਵਧ ਲੋਕ ਪ੍ਰਭਾਵਿਤ ਹੋ ਚੁੱਕੇ ਹਨ। ਜਾਨContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਹੈਲਪਿੰਗ ਹੈਂਡ ਐਸ ਬੀ ਐਸ ਨਗਰ ਪੁਲਿਸ ਨੇ ਇੱਕ ਨਿਵੇਕਲਾ ਫੈਸਲਾ ਲੈਂਦਿਆਂ ਭਵਿੱਖ ’ਚ ਕੇਵਲ ਉਸੇ ਪਰਿਵਾਰ ਨੂੰ ਮੱਦਦ ਭੇਜਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਦਾ ਕੋਈ ਵੀ ਕਮਾਊ ਜੀਅ ਨਹੀਂ। ਐਸ ਐਸ ਪੀ ਅਲਕਾ ਮੀਨਾ ਦੀ ਸਰਪ੍ਰਸਤੀ ’ਚ ਕੰਮ ਕਰ ਰਹੇ ਇਸ ਗਰੁੱਪ ਨੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ 11 ਮੰਡੀਆਂ ’ਚ ਆਮਦ ਹੋਣ ਬਾਅਦ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ, ਜਿਸ ’ਚੋਂ ਅੱਜ ਸ਼ਾਮ ਤੱਕ 1137 ਮੀਟਿ੍ਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਅੱਜ ਨਵਾਂਸ਼ਹਿਰ, ਰਾਹੋਂ,Continue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪਣੇ ਖਪਤਕਾਰਾਂ ਨੂੰ ਬਿਜਲੀ ਦੇ ਬਿਲ ਐਡਵਾਂਸ ਜਮਾ ਕਰਵਾ ਕੇ ਮੋਟੀ ਵਿਆਜ਼ ਦਰ ਵਸੂਲਣ ਦਾ ਮੌਕਾ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਬਾਰਡਰ ਜੋਨ ਦੇ ਚੀਫ ਸ੍ਰੀ ਪ੍ਰਦੀਪ ਕੁਮਾਰ ਸੈਣੀ ਨੇ ਦੱਸਿਆ ਕਿ ਇਸ ਵੇਲੇ ਮੌਜੂਦਾ ਵਿਆਜ਼ ਦਰਾਂ ਅਨੁਸਾਰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ 11 ਮੰਡੀਅਆਂ ’ਚ ਆਮਦ ਹੋਣ ਬਾਅਦ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ, ਜਿਸ ’ਚੋਂ ਅੱਜ ਸ਼ਾਮ ਤੱਕ 1137 ਮੀਟਿ੍ਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਅੱਜ ਨਵਾਂਸ਼ਹਿਰ, ਰਾਹੋਂ,Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਦੀਨ ਦੁਖੀਆਂ ਦੇ ਦੁੱਖ ਨੂੰ ਆਪਣਾ ਦੁੱਖ ਸਮਝ ਕੇ ਉਨਾਂ ਦੀ ਮਦਦ ਲਈ ਹਮੇਸ਼ਾ ਸਭ ਤੋਂ ਪਹਿਲਾਂ ਪਹੁੰਚਣ ਕਾਰਨ ਪੂਰੇ ਵਿਸ਼ਵ ਅੰਦਰ ‘ਰੱਬ ਦੇ ਫਰਿਸ਼ਤੇ’ ਵਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਵਾਇਰਸContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ‘ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਲਗਾਤਾਰ ਸੁੱਕਾ ਰਾਸ਼ਨ ਤੇ ਲੰਗਰ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਕੰਮ ਲਈ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਟੀਮਾਂ ਘਰ-ਘਰ ਪਹੁੰਚ ਰਹੀਆਂ ਹਨ, ਤਾਂ ਕਿ ਕੋਈ ਵੀ ਪਰਿਵਾਰ ਰੋਟੀ ਤੋਂ ਵਾਂਝਾ ਨਾ ਰਹੇContinue Reading

ਪਟਿਆਲੇ ਸਬਜ਼ੀ ਮੰਡੀ ਵਿੱਚ ਇੱਕ ਨਿਹੰਗ ਸਿੰਘ ਨੇ ਕ੍ਰਿਪਾਨ ਨਾਲ ਇੱਕ ਪੁਲਸ ਵਾਲੇ ਉੱਤੇ ਹਮਲਾ ਕੀਤਾ। ਇਹ ਕਈ ਪੱਖਾਂ ਤੋਂ ਨਿੰਦਣਯੋਗ ਹੈ। ਹਮਲਾਵਰ ਨੂੰ ਯੋਗ ਕਾਨੂੰਨੀ ਸਜ਼ਾ ਦੇਣ ਦੇ ਪੱਖ ਵਿੱਚ ਵੀ ਹਰ ਕਾਨੂੰਨ ਨੂੰ ਮੰਨਣ ਵਾਲੇ ਸ਼ਖ਼ਸ ਦਾ ਭੁਗਤਣਾ ਬਣਦਾ ਹੈ।ਹੁਣ ਜਿਊਂਦੇ-ਜਾਗਦੇ ਸ਼ਹਿਰੀਆਂ ਦਾ ਪੁਲਸ ਦੇ ਸਬੰਧ ਵਿੱਚ ਹੋਰContinue Reading