ਵਿਭਾਗੀ ਤਰੱਕੀ ਕਮੇਟੀ ਵੱਲੋਂ ਤਿੰਨ ਸੂਚਨਾ ਤੇ ਲੋਕ ਸੰਪਰਕ ਅਫਸਰਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਦੀ ਸਿਫਾਰਿਸ਼
ਚੰਡੀਗੜ੍ਹ/ਪਟਿਆਲਾ (ਮੀਡੀਆ ਬਿਊਰੋ) ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਤਿੰਨ ਸੂਚਨਾ ਤੇ ਲੋਕ ਸੰਪਰਕ ਅਫਸਰਾਂ ਨੂੰ ਵਿਭਾਗੀ ਤਰੱਕੀ ਕਮੇਟੀ (DPC) ਨੇ ਡਿਪਟੀ ਡਾਇਰੈਕਟਰ ਵਜੋਂ ਪਦਉਨਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਸੂਚਨਾ ਤੇ ਲੋਕ ਸੰਪਰਕ ਅਫਸਰਾਂ ਤੋਂ ਡਿਪਟੀ ਡਾਇਰੈਕਟਰ ਬਣਨ ਵਾਲੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾContinue Reading






























