ਅੰਮ੍ਰਿਤਸਰ ਸ਼ਹਿਰ ਦੀਆਂ ਅੰਦਰਲੀਆਂ ਵਾਰਡਾਂ ਵਿਚ ਵੰਡਿਆ ਗਿਆ ਇਹ ਰਾਸ਼ਨ
ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ 19 ਦੇ ਸੰਕਟ ਨਾਲ ਨਿਜੱਠਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਲੋਕਾਂ ਦੇ ਰੋਟੀ-ਟੁੱਕ ਦਾ ਬਰਾਬਰ ਖਿਆਲ ਰੱਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਤਰਫੋਂ ਰੋਜ਼ਾਨਾ ਲੱਖਾਂ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਘਰ-ਘਰ ਭੇਜਿਆ ਜਾ ਰਿਹਾ ਹੈ, ਇਸ ਤੋਂ ਇਲਾਵਾ ਅੰਮਿ੍ਰਤਸਰ ਸ਼ਹਿਰ ਵਿਚContinue Reading





























