Just In (Page 53)

ਬਠਿੰਡਾ, ਮੀਡੀਆ ਬਿਊਰੋ: ਅਕਾਲੀ-ਬਸਪਾ ਗਠਜੋੜ (SAD-BSP Alliance) ਦੀ ਟਿਕਟ ’ਤੇ ਚੋਣ ਲੜਨ ਵਾਲੇ ਬਠਿੰਡਾ ਸ਼ਹਿਰੀ (Batinda Urban) ਦੇ ਉਮੀਦਵਾਰ ਸਰੂਪ ਚੰਦ ਸਿੰਗਲਾ (Saroop Chand Singla) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਅਕਾਲੀ ਦਲ ਦੀ ਸਰਕਾਰ ‘ਚ ਸੀਪੀਐਸ ਵੀ ਰਹੇ ਹਨ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਭਗਵੰਤ ਮਾਨ (Bhagwant Mann) ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਪਹਿਲਾਂ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ- ਪੰਜਾਬ ਦੀ ਖ਼ੁਸ਼ਹਾਲੀ ਤੇ ਸ਼ਹੀਦਾਂ ਦੇ ਸੁਪਨਿਆਂ ਨੂੰContinue Reading

ਖਟਕੜ ਕਲਾਂ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵੱਖ-ਵੱਖ ਖੇਤਰਾਂ ਨਾਲContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਭਗਵੰਤ ਮਾਨ (Bhagwant Mann) ਪੰਜਾਬ ਦੇ ਮੁੱਖ ਮੰਤਰੀ (CM Punjab) ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਸਹੁੰ ਚੁੱਕ ਸਮਾਗਮ ਵਿੱਚ ਭਗਵੰਤ ਮਾਨ ਦੇ ਦੋਵੇਂ ਬੱਚੇ ਸੀਰਤ ਕੌਰ ਮੰਨਾ (21) ਤੇ ਦਿਲਸ਼ਾਨ ਮੰਨਾ (17) ਪੰਜਾਬ ਪੁੱਜੇ ਹਨ। ਦੋਵੇਂ ਆਪਣੇ ਪਿਤਾ ਦੇContinue Reading

ਮੋਹਾਲੀ, ਮੀਡੀਆ ਬਿਊਰੋ: ਇੰਟਰਨੈੱਟ ਮੀਡੀਆ ‘ਤੇ ਐੱਸਐੱਸਪੀਜ਼ ਨੂੰ ਧਮਕੀਆਂ ਦੇਣ ਤੋਂ ਲੈ ਕੇ ਪੰਜਾਬੀ ਗਾਇਕਾਂ, ਕਾਰੋਬਾਰੀਆਂ ਤੋਂ ਫਿਰੌਤੀ ਮੰਗਣ, ਇਕ-ਦੂਜੇ ਨੂੰ ਧਮਕੀਆਂ ਦੇਣ, ਕਤਲਾਂ ਦੀ ਜ਼ਿੰਮੇਵਾਰੀ ਲੈਣ ਅਤੇ ਵੱਡੇ ਬਿਲਡਰਾਂ ਨੂੰ ਨਿਸ਼ਾਨਾ ਬਣਾਉਣ ਤੱਕ ਗੈਂਗਸਟਰਾਂ ਲਈ ਆਮ ਗੱਲ ਹੋ ਗਈ ਹੈ। ਸ਼ਹਿਰ ਵਿੱਚ ਗੈਂਗਸਟਰਾਂ ਵੱਲੋਂ ਦਿਨ-ਬ-ਦਿਨ ਅਜਿਹੀਆਂ ਵਾਰਦਾਤਾਂ ਨੂੰ ਅੰਜਾਮContinue Reading

ਨਵਾਂਸ਼ਹਿਰ, ਮੀਡੀਆ ਬਿਊਰੋ: ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਨੂੰ ਦੇਖਦਿਆਂ ਮੁੜ ਸੁਰਖੀਆਂ ਵਿੱਚ ਆ ਗਿਆ ਹੈ। . ਪਰ, ਪਿੰਡ ਦੀਆਂ ਕਈ ਹਕੀਕਤਾਂ ਹੈਰਾਨ ਕਰਨ ਵਾਲੀਆਂ ਹਨ। ਪਿੰਡContinue Reading

ਜਲੰਧਰ, ਮੀਡੀਆ ਬਿਊਰੋ: ਜਲੰਧਰ ‘ਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਬੁੱਧਵਾਰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਦੇ ਨਾਲ ਹੋਈ। ਬੀਤੇ ਹਫਤੇ ਤੋਂ ਲੋਕਾਂ ਨੂੰ ਵਧਦੀ ਗਰਮੀ ਕਾਰਨ ਪਰੇਸ਼ਾਨੀ ਹੋ ਰਹੀ ਸੀ। ਉਥੇ ਹੀ ਹਵਾ ਦੇ ਨਾਲ ਸੰਘਣੀ ਧੁੰਦ ਨੇ ਲੋਕਾਂ ਨੂੰ ਠੰਢ ਦਾ ਅਹਿਸਾਸ ਕਰਵਾ ਦਿੱਤਾ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਖ਼ਰ ਹਾਈਕਮਾਨ ਨੇ ਸੂੁਬਾ ਕਾਂਗਰਸ ’ਚ ਤਰਥੱਲੀ ਪਾਉਣ ਵਾਲੇ ਨਵਜੋਤ ਸਿੰਘ ਸਿੱਧੂ ਤੋਂ ਅਸਤੀਫ਼ਾ ਮੰਗ ਲਿਆ। ਕਾਂਗਰਸ ਅੰਦਰ ਲਗਾਤਾਰ ਇਹ ਗੱਲ ਉੱਠ ਰਹੀ ਸੀ ਕਿ ਪੰਜ ਸਾਲ ਪਹਿਲਾਂ ਆਏ ਸਿੱਧੂ ਨੂੰ ਪਾਰਟੀ ਨੇ ਸੂਬੇ ਦੀ ਕਮਾਨ ਸੌਂਪ ਦਿੱਤੀ, ਜਿਸ ਨਾਲ ਵਿਧਾਨ ਸਭਾ ਚੋਣਾਂ ’ਚ ਨੁਕਸਾਨ ਹੋਇਆ। ਪਾਰਟੀContinue Reading

ਅਨੰਦਪੁਰ ਸਾਹਿਬ, ਮੀਡੀਆ ਬਿਊਰੋ: ਹੋਲਾ ਮਹੱਲਾ ਮੌਕੇ ਸੰਗਤਾਂ ਦਾ ਵਿਸ਼ਾਲ ਇਕੱਠ ਸ੍ਰੀ ਅਨੰਦਪੁਰ ਸਾਹਿਬ/ਕੀਰਤਪੁਰ ਸਾਹਿਬ ਹੋ ਰਿਹਾ ਹੈ। ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਦੇਖਣ ਲਈ ਸੈਲਾਨੀਆਂ ਦਾ ਵਿਸਾਲ ਜਨ ਸਮੂਹ ਉੱਮੜ ਰਿਹਾ ਹੈ। ਮਿਊਜ਼ੀਅਮ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਪ੍ਰਸ਼ਾਸਨ ਨੇ ਮਿਊਜ਼ੀਅਮ ਨੂੰ ਖੋਲ੍ਹਣ ਦੇ ਸਮੇਂ ਵਿਚ ਵਾਧਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੀ ਇੱਛਾ ਅਨੁਸਾਰ ਅਸਤੀਫਾ ਦੇ ਰਹੇ ਹਨ। ਉਨ੍ਹਾਂ ਪੰਜਾਬ ਵਿਧਾਨ ਸਭਾContinue Reading