ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਕੋਵਿਡ19 ਰਾਹਤ ਫੰਡ ਲਈ ਦਾਨ
ਪਟਿਆਲਾ(ਅਰਵਿੰਦਰ ਸਿੰਘ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਅੱਜ ਕੋਰੋਨਾਵਾਇਰਸ ਨਾਲ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦਿੱਤੀ ਹੈ। ਸ. ਚਾਹਲ ਨੇ ਸਮੂਹ ਪੰਜਾਬ ਵਾਸੀਆਂContinue Reading






























