ਕੋਰੋਨਾ ਵਾਇਰਸ ’ਤੇ ਜਿੱਤ ਪ੍ਰਾਪਤ ਕਰਕੇ ਜ਼ਿਲ੍ਹੇ ਦੇ ਪਹਿਲਾ ਕੋਵਿਡ ਪਾਜ਼ੀਟਿਵ ਨੌਜਵਾਨ ਨੂੰ ਸਿਹਤਮੰਦ ਹੋਣ ’ਤੇ ਹਸਪਤਾਲ ਵਿਚੋਂ ਮਿਲੀ ਛੁੱਟੀ
ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾ ਨੂੰ ਮਾਤ ਦੇਣ ਵਾਲੇ ਜ਼ਿਲ੍ਹੇ ਦੇ ਪਹਿਲੇ ਕੋਵਿਡ ਪਾਜ਼ੀਟਿਵ ਨੌਜਵਾਨ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੈਸ਼ਨ ਵਾਰਡ ਵਿਚੋਂ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ । ਇਹ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ 31 ਸਾਲਾ ਨੌਜਵਾਨ ਜੋ ਕਿ ਦੁਬਈ ਦੀ ਵਿਦੇਸ਼ ਯਾਤਰਾContinue Reading






























