Just In (Page 538)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਨਵਾਂਸ਼ਹਿਰ ‘ਡਿਸਇਨਫੈਕਟੈਂਟ ਟਨਲ’ ਅਤੇ ਹੈਂਡ ਵਾਸ਼ ਸਟੇਸ਼ਨ ਨਾਲ ਲੈਸ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਦਫ਼ਤਰ ਬਣ ਗਿਆ ਹੈ। ਐਸ ਐਸ ਪੀ ਸ੍ਰੀਮਤੀ ਅਲਕਾ ਮੀਨਾ ਨੇ ਕਲ੍ਹ ਸ਼ਾਮ ਮੁਕੰਮਲ ਹੋਏ ਇਸ ‘ਰੋਗਾਣੂਨਾਸ਼ਕ ਪ੍ਰਣਾਲੀ’ ਅਤੇ ਹੱਥ ਧੋਣ ਵਾਲੇ ਸਟੇਸ਼ਨ ਨੂੰ ਜ਼ਿਲ੍ਹਾ ਪੁਲਿਸ ਮੁਲਾਜ਼ਮਾਂ ਨੂੰ ਰਸਮੀContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਸੰਕਟ ਦੇ ਸਮੇਂ ਲੋਕਾਂ ਦੀ ਲੁੱਟ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆਂ ਪ੍ਰਾਪਤ ਹੋਈਆਂ ਹਦਾਇਤਾਂ ਦੇ ਮੱਦੇਨਜ਼ਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਆਪਣੀ ਟੀਮਾਂ ਨਾਲ ਦੁਕਾਨਾਂ ਉਤੇ ਛਾਪੇ ਮਾਰ ਕੇ ਕਈ ਦੁਕਾਨਾਂ ਨੂੰ ਮੋਟੇ ਜੁਰਮਾਨੇContinue Reading

ਮਾਨਸਾ ( ਮੀਡੀਆ ਬਿਊਰੋ ) ਜ਼ਿਲ੍ਹੇ ਨੂੰ ਸਾਫ਼ ਸੁੰਦਰ ਦਿੱਖ ਪ੍ਰਦਾਨ ਕਰਨ ਅਤੇ ਲੋਕਾਂ ਨੂੰ ਕੂੜੇ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਈ ਰੱਖਣ ਵਿੱਚ ਸਫਾਈ ਸੇਵਕਾਂ ਦੀ ਬਹੁਤ ਹੀ ਅਹਿਮ ਭੁਮਿਕਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਸਫਾਈ ਸੇਵਕਾਂ ਦੀ ਹੌਂਸਲਾ ਅਫ਼ਜਾਈContinue Reading

ਐਸ ਏ ਐਸ ਨਗਰ ( ਮੀਡੀਆ ਬਿਊਰੋ ) ਕਣਕ ਦੀ ਨਿਰਵਿਘਨ ਅਤੇ ਪ੍ਰੇਸ਼ਾਨੀ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ, ਪੰਜਾਬ ਮੰਡੀ ਬੋਰਡ ਨੇ ਮੁਹਾਲੀ ਦੇ ਮੁੱਖ ਦਫਤਰ ਵਿਖੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ।”ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਕਿਹਾ ਕਿ ਜੇਕਰ ਕਿਸੇContinue Reading

ਫ਼ਰੀਦਕੋਟ ( ਮੀਡੀਆ ਬਿਊਰੋ ) ਬੀਤੀ ਸ਼ਾਮ ਫ਼ਰੀਦਕੋਟ ਸ਼ਹਿਰ ਦੀ ਮਿਸਤਰੀਆਂ ਵਾਲੀ ਗਲੀ ਇਲਾਕੇ ਵਿੱਚੋਂ ਦੂਜਾ ਕਰੋਨਾ ਪਾਜ਼ਟਿਵ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਸਿਵਲ ,ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਇਸ ਇਲਾਕੇ ਵਿੱਚ ਆਪਣੀ ਚੌਕਸੀ ਹੋਰ ਵਧਾ ਦਿੱਤੀContinue Reading

ਫਰੀਦਕੋਟ ( ਮੀਡੀਆ ਬਿਊਰੋ ) ਸਿਹਤ ਤੇ ਪਰਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਅੰਦਰ ਕੋਵਿਡ-19 ਦੀ ਮਹਾਂਮਾਰੀ ਵਿਰੁੱਧ ਵਿੱਢੀ ਇਸ ਮੁਹਿੰਮ ਤਹਿਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਬਹੁਤ ਹੀ ਮੁਸ਼ੱਕਤ ਨਾਲContinue Reading

ਹੁਸ਼ਿਆਰਪੁਰ ( ਮੀਡੀਆ ਬਿਊਰੋ ) ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਦੇ ਨਿਰਦੇਸ਼ਾਂ ‘ਤੇ ਜਿੱਥੇ ਜੰਮੂ-ਕਸ਼ਮੀਰ ਨਾਲ ਸਬੰਧਿਤ ਵਿਅਕਤੀਆਂ ਦਾ ਰੈਗੂਲਰ ਮੈਡੀਕਲ ਚੈਕਅੱਪ ਕੀਤਾ ਜਾ ਰਿਹਾ ਹੈ, ਉਥੇ ਸੁਚੱਜੇ ਤਰੀਕੇ ਨਾਲ ਦੇਖਭਾਲ ਵੀ ਕੀਤੀ ਜਾ ਰਹੀ ਹੈ, ਤਾਂ ਜੋ ਇਨਾਂ ਵਿਅਕਤੀਆਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗContinue Reading

ਹੁਸ਼ਿਆਰਪੁਰ (ਮੀਡੀਆ ਬਿਊਰੋ ) ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 292 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 246 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 22 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂContinue Reading

ਬਠਿੰਡਾ ( ਮੀਡੀਆ ਬਿਊਰੋ ) ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਡੀਜੀਪੀ ਨੂੰ ਸੁਝਾਅ ਦਿੱਤਾ ਹੈ ਕਿ ਪੁਲਿਸ ਫੋਰਸ ਦੀ ਨਫਰੀ ਨੂੰ ਮੁਲਾਜਮ ਕਹਿਣ ਦੀ ਬਜਾਏ ‘ਜਵਾਨ’ ਜਾਂ ‘ਸ਼ੇਰ’ ਕਿਹਾ ਜਾਵੇ ਕਿਉਂਕਿ ਆਪਣੇ ਸਮਾਜ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰਨ ਲਈ ਤਿਆਰ ਰਹਿਣ ਵਾਲੇContinue Reading

ਬਠਿੰਡਾ ( ਮੀਡੀਆ ਬਿਊਰੋ ) ਅੱਜ ਜਦ ਪੂਰੀ ਦੁਨੀਆਂ ਵਿਚ ਕਰੋਨਾ ਦਾ ਕਹਿਰ ਬਰਸ਼ ਰਿਹਾ ਹੈ ਤੇ ਆਪਣੇ ਵੀ ਸਾਥ ਛੱਡਦੇ ਜਾਂਦੇ ਹਨ ਤਾਂ ਬਠਿੰਡਾ ਦੇ ਐਸ.ਡੀ.ਐਮ. ਅਤੇ ਤਹਿਸੀਲਦਾਰ ਨੇ ਇੱਥੋਂ ਦੇ ਆਇਸੋਲੇਸ਼ਨ ਵਾਰਡ ਵਿਚ ਲੱਗੇ ਬੈੱਡ ਦੀਆਂ ਚਾਦਰਾਂ ਅਤੇ ਹੋਰ ਸਮਾਨ ਧੋਣ ਲਈ ਅੱਗੇ ਆ ਕੇ ਸਮਾਜ ਪ੍ਰਤੀ ਆਪਣੀContinue Reading