Just In (Page 54)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਬੀਤੇ ਦੋ ਹਫਤਿਆਂ ਦੌਰਾਨ ਨਿਊਯਾਰਕ ਤੇ ਵਾਸ਼ਿੰਗਟਨ ਡੀ ਸੀ ਵਿਚ ਵੱਖ ਵੱਖ ਥਾਵਾਂ ‘ਤੇ ਸੁੱਤੇ ਪਏ ਬੇਘਰੇ ਵਿਅਕਤੀਆਂ ਉਪਰ ਗੋਲੀਆਂ ਚਲਾਉਣ ਵਾਲੇ ਸ਼ੱਕੀ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਛਾਣ ਗਰਾਲਡ ਬਰੀਵਰਡ ਵਜੋਂ ਹੋਈ ਹੈ। ਮੈਟਰੋਪੋਲੀਟਨ ਪੁਲਿਸ ਮੁੱਖੀ ਰਾਬਰਟ ਕੋਨਟੀ ਨੇ ਪੱਤਰਕਾਰਾਂ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਇੰਡੀਅਨ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਉਨ੍ਹਾਂ ਪੰਜ ਰਾਜਾਂ ਵਿੱਚ ਪਾਰਟੀ ਦੇ ਮੁਖੀਆਂ ਨੂੰ ਬਰਖਾਸਤ ਕਰ ਦਿੱਤਾ ਜਿੱਥੇ ਪਿਛਲੇ ਹਫ਼ਤੇ ਇਸ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ। ਇਹ ਜਾਣਕਾਰੀ ਰਣਦੀਪContinue Reading

ਝਬਾਲ, ਮੀਡੀਆ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸੁਖਵਿੰਦਰ ਸਿੰਘ ਝਬਾਲ ਦਾ ਦੇਹਾਂਤ ਹੋ ਗਿਆ ਜਿਨ੍ਹਾਂ ਦਾ ਅੰਤਿਮ ਸਸਕਾਰ ਝਬਾਲ ਸ਼ਮਸ਼ਾਨਘਾਟ ਵਿਖੇ ਹਜ਼ਾਰਾਂ ਦੀ ਤਦਾਦ ਵਿਚ ਇਕੱਠੀਆਂ ਹੋਈਆਂ ਸੇਜਲ ਅੱਖਾਂ ਦੇ ਨਾਲ ਕੀਤਾ ਗਿਆ। ਉਨ੍ਹਾਂ ਦੇ ਪੰਜ ਭੂਤਕ ਸਰੀਰ ਨੂੰContinue Reading

ਕਾਹਨੂੰਵਾਨ, ਮੀਡੀਆ ਬਿਊਰੋ: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਆਉਂਦਿਆਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਆਗੂ ਅਤੇ ਹਲਕਾ ਇੰਚਾਰਜ ਹੁਣ ਐਕਸ਼ਨ ਮੋਡ ‘ਚ ਹਨ। ਮੰਗਲਵਾਰ ਦੀ ਸਵੇਰ ਨੂੰ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ (Jagroop Singh Sekhwan) ਨੇ ਆਪਣੇ ਕੁਝ ਚੋਣਵੇਂ ਸਾਥੀਆਂContinue Reading

ਨਵਾਂਸ਼ਹਿਰ, ਮੀਡੀਆ ਬਿਊਰੋ: ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਅਤੇ ਸਮਾਗਮ ’ਚ ਪੁਜਣ ਵਾਲਿਆਂ ਲਈ ਰੂਟ ਪਲਾਨ ਜਾਰੀ ਕੀਤਾ ਹੈ। ਇਸ ਪਲਾਨ ਅਨੁਸਾਰ 16 ਮਾਰਚ 2022 ਨੂੰ ਖਟਕੜ ਕਲਾਂ ਵਿਖੇ ਹੋ ਰਹੇ ਸਹੁ ਚੁੱਕ ਸਮਾਗਮ ’ਚContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੀ ਪੰਜਾਬ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ (Bhagwant Mann) ਭਲਕੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪੰਜਾਬ ਵਿੱਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਕਈ ਵੱਡੇ ਫੈਸਲੇ ਹੋਣੇ ਸ਼ੁਰੂ ਹੋ ਗਏ ਹਨ। ਪਤਾ ਲੱਗਾ ਹੈ ਕਿ ਕਾਂਗਰਸ ਦੇ 17 ਸਾਬਕਾ ਮੰਤਰੀਆਂ ਨੂੰContinue Reading

ਪਟਿਆਲਾ, ਮੀਡੀਆ ਬਿਊਰੋ: ਪੰਜਾਬ ਦੀ ਸੱਤਾ ਵਿਚ ਸਭ ਤੋਂ ਵੱਧ ਸਮਾਂ ਰਾਜ ਕਰਨ ਵਾਲੀ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ 2022 ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਨੇ ਇਸ ਦਾ ਭਵਿੱਖ ਵੀ ਖ਼ਤਰੇ ਵਿਚ ਪਾ ਦਿੱਤਾ ਹੈ। 2017 ਦੀਆਂ ਚੋਣਾਂ ’ਚ 77 ਸੀਟਾਂ ਦਾ ਜਾਦੂਈ ਅੰਕਡ਼ਾ ਛੋਹਣ ਵਾਲੀ ਕਾਂਗਰਸ ਦਾ ਏਨਾContinue Reading

ਲੁਧਿਆਣਾ, ਮੀਡੀਆ ਬਿਊਰੋ: ਸਟੀਲ ਦੀਆਂ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਇੰਜੀਨੀਅਰਿੰਗ ਉਦਯੋਗਪਤੀ ਹੁਣ ਦਿੱਲੀ ਜਾ ਕੇ ਕੇਂਦਰ ਸਰਕਾਰ ਕੋਲ ਗੁਹਾਰ ਲਗਾਉਣਗੇ। ਇਸ ਸਬੰਧੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਪਿਛਲੇ ਇੱਕ ਮਹੀਨੇ ਵਿੱਚ ਸਟੀਲ ਦੀਆਂ ਕੀਮਤਾਂ ਵਿੱਚ ਔਸਤਨ 10,000 ਰੁਪਏ ਦਾ ਵਾਧਾ ਹੋਇਆ ਹੈ। ਐਮਐਸਐਮਈ ਉਦਮੀ ਆਪਣੀਆਂ ਸਮੱਸਿਆਵਾਂ ਨੂੰ ਲੈ ਕੇContinue Reading

ਮੋਗਾ, ਮੀਡੀਆ ਬਿਊਰੋ: ਸੋਮਵਾਰ ਨੂੰ ਮੋਗਾ ਦੇ ਚਾਰੇ ਵਿਧਾਇਕਾਂ ਵੱਲੋਂ ਸਿਵਲ ਹਸਪਤਾਲ ‘ਚ ਕੀਤੇ ਦੌਰੇ ਤੋਂ ਬਾਅਦ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ‘ਚ ਚੈਕਿੰਗ ਕਰਦਿਆਂ ਮਰੀਜ਼ਾਂ ਦਾ ਹਾਲ ਪੁੱਛਿਆ। ਉਹਨਾਂ ਵਾਰਡ ਵਿਚ ਸਾਫ-ਸਫਾਈ ਅਤੇ ਮਰੀਜ਼ਾਂ ਨਾਲ ਵਧੀਆ ਵਿਵਹਾਰ ਕਰਨ ਲਈ ਹੁਕਮ ਜਾਰੀ ਕੀਤੇ।Continue Reading

ਨਡਾਲਾ, ਮੀਡੀਆ ਬਿਊਰੋ: ਬੀਤੇ ਕੱਲ੍ਹ ਸੋਸ਼ਲ ਮੀਡੀਆ ‘ਤੇ ਐੱਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਇੱਕ ਵੀਡਿਓ ਵਾੲਰਿਲ ਹੁੰਦਾ ਹੈ, ਜਿਸ ਵਿੱਚ ਪੱਤਰਕਾਰਾਂ ਵੱਲੋਂ ਚੋਣਾਂ ਵਿੱਚ ਹੋਈ ਹਾਰ ਦਾ ਸਵਾਲ ਪੁਛਿਆ ਜਾਂਦਾ ਹੈ ਤਾ਼ਂ ਬੀਬੀ ਜਗੀਰ ਕੌਰ ਨੇ ਆਖਿਆ ਦੀਪ ਸਿੱਧੂ ਦੀ ਮੌਤ ‘ਤੇ, ਸਿਮਰਨਜੀਤ ਸਿੰਘ ਮਾਨ ਦੇ ਉਮੀਦਵਾਰContinue Reading