ਬੱਚਿਆਂ ਦੀ ਸੁਰੱਖਿਆ ਲਈ ਜ਼ਿਲਾ ਬਾਲ ਸੁਰੱਖਿਆ ਵਿਭਾਗ ਸਰਗਰਮ
ਬਠਿੰਡਾ ( ਮੀਡੀਆ ਬਿਊਰੋ ) ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਦੇ ਲਈ ਜ਼ਿਲਾ ਬਾਲ ਸੁਰੱਖਿਆ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਸਾਂਝੀ ਕੀਤੀ।ਜ਼ਿਲਾ ਬਾਲ ਸੁਰੱਖਿਆ ਅਫ਼ਸਰContinue Reading






























