ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕਰਫਿਊ ਉਲੰਘਣਾ ਦੇ 66 ਪਰਚੇ ਦਰਜ
ਕਰਫਿਊ ਉਲੰਘਣਾ ਕਰਨ ਵਾਲਿਆਂ ਦੇ 14 ਵਾਹਨ ਜ਼ਬਤ ਕੀਤੇ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ’ਚ ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲਾਏ ਕਰਫ਼ਿਊ ਦੀ ਉਲੰਘਣਾ ਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤੀ ਅਪਣਾਉਂਦਿਆਂ ਹੁਣ ਤੱਕ 66 ਪਰਚੇ ਦਰਜContinue Reading






























