ਖ਼ਾਲਸਾ ਪੰਥ ਦੀ ਸਿਰਜਣਾ ਦਿਵਸ ਵਿਸਾਖੀ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮਾਂ ਦੀ ਸ਼ੁਰੂਆਤ
ਦਮਦਮਾ ਸਾਹਿਬ ( ਮੀਡੀਆ ਬਿਊਰੋ ) ਖ਼ਾਲਸਾ ਪੰਥ ਦੀ ਸਿਰਜਣਾ ਦਿਵਸ ਵਿਸਾਖੀ ਨੂੰ ਲੈ ਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ। ਇਨ੍ਹਾਂ ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀContinue Reading






























