Just In (Page 545)

ਨਵਾਂਸ਼ਹਿਰ/ਬੰਗਾ ( ਏ-ਆਰ. ਆਰ. ਐੱਸ. ਸੰਧੂ ) ਕੋਵਿਡ 19 (ਕਰੌਨਾ ਵਾਇਰਸ) ਦੀ ਮਹਾਂਮਾਰੀ ਕਰਕੇ ਪੰਜਾਬ ਵਿੱਚ ਲੱਗੇ ਕਰਫਿਊ ਦੌਰਾਨ ਖਾਲਸਾ ਇੰਟਰਨੈਸ਼ਨਲ ਸਪੋਰਟਸ ਐਂਡ ਐਜ਼ੂਕੇਸ਼ਨਲ ਟਰੱਸਟ ਦੀ ਪੰਜਾਬ ਇਕਾਈ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਤਰਾਂ ਵਿਖੇ ਡਾ. ਦਲਜੀਤ ਕੌਰ ਪ੍ਰਧਾਨ, ਟਰੱਸਟ ਦੇ ਸੀਨੀਅਰ ਮੈਂਬਰ ਅਤੇ ਪਿੰਡ ਦੇContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਦੋ ਹੋਰ ਕੋਵਿਡ-19 ਪੀੜਤ ਬੱਚਿਆਂ ਦੀ ਲਗਾਤਾਰ ਦੂਸਰੀ ਰਿਪੋਰਟ ਨੈਗੇਟਿਵ ਆਉਣ ਬਾਅਦ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 19 ਕੋਵਿਡ ਪੀੜਤ ਪਾਏ ਗਏ ਸਨ, ਜਿਨ੍ਹਾਂ ’ਚContinue Reading

ਗਿੱਦੜਬਾਹਾ ( ਰਣਜੀਤ ਗਿੱਲ ) ਗਿੱਦੜਬਾਹਾ ਦੇ ਪਿੰਡ ਗੁਰੂਸਰ ਵਿੱਚ ਬਣੀਆਂ ਨੌਜਵਾਨ ਕਮੇਟੀਆਂ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰੂਸਰ ਵਿੱਚ ਦਾਖ਼ਲ ਹੋਣ ਵਾਲੀਆਂ ਛੇ ਸੜਕਾਂ ਤੇ ਵਿਸ਼ੇਸ਼ ਨਾਕੇ ਲਗਾ ਕੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਪਿੰਡ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾਵਾਇਰਸ ਕੋਵਿਡ-19 ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਖੋਜ ਤੇ ਸਿੱਖਿਆ ਵਿਭਾਗਾਂ ਵੱਲੋਂ ਵਿੱਢੀ ਜੰਗ ਦੌਰਾਨ ਪਟਿਆਲਾ ਦਾ ਸਰਕਾਰੀ ਰਜਿੰਦਰਾ ਹਸਪਤਾਲ 600 ਮਰੀਜਾਂ ਦਾ ਇੱਕੋ ਸਮੇਂ ਇਲਾਜ ਕਰਨ ਲਈ ਸਾਰੀਆਂ ਅਤਿਆਧੁਨਿਕ ਸਹੂਲਤਾਂ ਤੇContinue Reading

ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ‘ਤੇ ਹਜ਼ਰਤ ਮੁਹੰਮਦ ਸਾਹਿਬ ਅਤੇ ਮੁਸਲਿਮ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਥਾਣਾ ਤ੍ਰਿਪੜੀ ਵਿਖੇ ਐਫ.ਆਈ.ਆਰ. ਨੰਬਰ 111 ਮਿਤੀ 8-4-2020 ਆਈ.ਪੀ.ਸੀ. ਦੀ ਧਾਰਾ ਅ/ਧ 188, 295 ਏ, 505 ਸੀ ਅਤੇContinue Reading

ਪਟਿਆਲਾ (ਅਰਵਿੰਦਰ ਸਿੰਘ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ ਪਟਿਆਲਾ ਜ਼ਿਲੇ ਦੇ ਇੱਕ ਹੋਰ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਬੁੱਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲੇ ਦੇ 5 ਸਕੂਲਾਂ ਨੂੰContinue Reading

ਪਟਿਆਲਾ ( ਅਰਵਿੰਦਰ ਸਿੰਘ ) ਲਾਕਡਾਊਨ ਦੇ ਚੱਲਦਿਆਂ ਲੋੜਵੰਦ ਮਰੀਜਾਂ ਦੀ ਮਦਦ ਲਈ ਖੂਨਦਾਨ ਸੇਵਾ ਵਿਚ ਮੋਹਰੀ ਸੰਸਥਾ ਯੂਨੀਵਰਸਲ ਵੈਲਫੇਅਰ ਕਲੱਬ ਵੱਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਚ ਸੁਰੇਸ਼ ਅਣਖੀ ਪੜਾਓ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਡਾਕਟਰ ਜਸਪ੍ਰੀਤ ਕੌਰ ਵੱਲੋContinue Reading

ਇਕ ਛੋਟੇ ਜਿਹੇ ਪਿੰਡ ਵਿਚ ਭੋਲੂ ਨਾਂ ਦਾ ਗਧਾ ਰਹਿੰਦਾ ਸੀ। ਉਹ ਪਿੰਡ ਬਾਕੀ ਦੁਨੀਆ ਤੋਂ ਬਿਲਕੁਲ ਕੱਟਿਆ ਹੋਇਆ ਸੀ, ਨਾ ਉਥੇ ਕੋਈ ਆਉਂਦਾ ਸੀ ਅਤੇ ਨਾ ਹੀ ਉਥੋਂ ਦਾ ਕੋਈ ਕਿਤੇ ਜਾਂਦਾ ਸੀ।ਇਕ ਦਿਨ ਗਧੇ ਨੇ ਸੋਚਿਆ ਕਿ ਕਿਉਂ ਨਾ ਜੰਗਲ ਦੇ ਉਸ ਪਾਰ ਜਾ ਕੇ ਦੇਖਿਆ ਜਾਵੇ ਕਿContinue Reading

ਪਟਿਆਲਾ ( ਅਰਵਿੰਦਰ ਸਿੰਘ ) ਦੁਨੀਆ ਭਰ ਵਿੱਚ ਫੈਲੇ ਕਰੋਨਾ ਵਾਇਰਸ ਕਾਰਣ ਹਰ ਵਰਗ ਦੇ ਲੋਕਾਂ ਨੂੰ ਭਾਰੀ ਮਾਰ ਝੇਲਣੀ ਪੈ ਰਹੀ ਹੈ। ਜਿਸ ਦੇ ਚਲਦਿਆ ਕਈ ਸਮਾਜ ਸੇਵੀ ਜਥੇਬੰਦੀਆਂ ਚੰਗੇ ਪਧਰ ਤੇ ਲੰਗਰ ਅਤੇ ਰਾਸ਼ਨ ਵੰਡ ਰਹੀਆਂ ਹਨ। ਇਸੇ ਤਹਿਤ ਤੁੰਗ ਨਾਥ ਯੂਥ ਸੇਵਾ ਦਲ ਨੇ ਨੂਰਖੇੜਿਆ, ਹੀਰਾ ਬਾਗ਼,Continue Reading

ਪਟਿਆਲਾ ( ਅਰਵਿੰਦਰ ਸਿੰਘ ) ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਗਾਏ ਗਏ ਕਰਫਿਊ ਦੌਰਾਨ ਵੀ ਆਪਣੀ ਬੁਢਾਪਾ ਪੈਨਸ਼ਨ ਸਮੇਤ ਹੋਰ ਵਿੱਤੀ ਸਹਾਇਤਾ ਤਹਿਤ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਬਹੁਤ ਤੇਜੀ ਨਾਲ ਪੈਨਸ਼ਨ ਧਾਰਕਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟਰਾਂਸਪਰ) ਸਕੀਮContinue Reading