Just In (Page 547)

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ’ਚ ਕਰਫ਼ਿਊ ਦੌਰਾਨ ਦੁਬਾਰਾ ਵਰਤੋਂ ’ਚ ਆਉਣ ਵਾਲੇ ਮਾਸਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਸਵੈ-ਸੇਵੀ ਗਰੁੱਪਾਂ ਪਾਸੋਂ 15 ਹਜ਼ਾਰ ਮਾਸਕ ਤਿਆਰ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਇੱਕ ਪਾਸੇ ਜਿੱਥੇ ਕੋਰੋਨਾ ਕਾਰਨ ਆਪਣਿਆ ਵੱਲੋਂ ਹੀ ਮ੍ਰਿਤਕ ਸਰੀਰਾਂ ਦੀ ਅੰਤਮ ਕਿਰਿਆ ਤੋਂ ਦੂਰ ਰਹਿਣ ਕਾਰਨ ਖੂਨ ਦੇ ਰਿਸ਼ਤਿਆਂ ਦੇ ਤਾਰ-ਤਾਰ ਹੋਣ ਦੀਆਂ ਖਬਰਾਂ ਆ ਰਹੀਆਂ ਹਨ, ਉੱਥੇ ਨਵਾਂਸ਼ਹਿਰ ਦੇ ਕੋਰੋਨਾ ਤੋਂ ਮੁਕਤ ਹੋਏ ਮਰੀਜ਼ ਜ਼ਿਲ੍ਹਾ ਸਿਵਲ ਹਸਪਤਾਲ ’ਚ ਆਪਣਿਆਂ ਦੇ ਠੀਕContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਪੁਲਿਸ ਨੇ ਕਰਫ਼ਿਊ ਦੌਰਾਨ ਕੁੱਝ ਲੋਕਾਂ ਵੱਲੋਂ ਲੰਗਰ ਤਿਆਰ ਕਰਕੇ ਗਰੀਬ ਲੋਕਾਂ ਨੂੰ ਜਾਂ ਆਮ ਲੋਕਾਂ ਨੂੰ ਹਰ ਸ਼ਹਿਰਾਂ ਵਿਚ, ਪਿੰਡਾਂ ਅਤੇ ਗਲੀ ਮੁਹੱਲਿਆਂ ਵਿੱਚ ਵੰਡਣ ਦੌਰਾਨ ‘ਸਮਾਜਿਕ ਫ਼ਾਸਲੇ’ ਦੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਭਵਿੱਖ ਵਿਚ ਅਜਿਹੇ ਕਿਸੇ ਵੀ ਤਰ੍ਹਾਂ ਦਾContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਕਰੋਨਾ ਵਾਇਰਸ (ਕੋਵਿਡ-19) ਦੀ ਬਿਮਾਰੀ ਨੂੰ ਮਾਤ ਪਾ ਕੇ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਬੋਲਦਿਆਂ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਂਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸਮੇਤ ਇੱਥੇ 18 ਮਰੀਜ਼ ਲਿਆਂਦੇContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਕਰੋਨਾ ਮਹਾਮਾਰੀ ਦੇ ਪ੍ਰਕੋਪ ਕਾਰਨ ਬੇਰੁਜ਼ਗਾਰੀ ਤੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਕੌਮਾਂਤਰੀ ਵਿਦਿਆਰਥੀਆਂ ਅਤੇ ਆਰਜ਼ੀ ਵੀਜ਼ਾ ਧਾਰਕਾਂ ਵਲੋਂ ਆਸਟ੍ਰੇਲੀਆਈ ਸਰਕਾਰ ਤੋਂ ਮੱਦਦ ਦੀ ਗੁਹਾਰ ਲਗਾਈ ਗਈ ਸੀ। ਜਿਸ ਸਬੰਧੀ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਦੁਆਰਾ ਦਿੱਤੇ ਗਏ ਵਿਵਾਦਿਤ ਬਿਆਨ ਕਿ ਜੇਕਰ ਖਰਚਾ ਨਹੀਂ ਚੁੱਕ ਸਕਦੇ ਤਾਂContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਗੁਰਬਾਣੀ ਦੇ ਸਿਰਮੌਰ ਕੀਰਤਨੀਏ ਬੀਬੀ ਬਲਜੀਤ ਕੌਰ ਖਾਲਸਾ ਨੇ ਇਥੇ ਇੱਕ ਬਿਆਨ ਚ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਦੀ ਮੌਤ ਤੇ ਗਹਿਰੇ ਦੁੱਖ ਦਾ ਇਜਹਾਰ ਕਰਦਿਆਂ ਮੰਗ ਕੀਤੀ ਉਨਾਂ ਦੀ ਮੌਤ ਭਾਵੇਂ ਕਰੋਨਾ ਵਾਇਰਸ ਨਾਲ ਹੋਣ ਦੇ ਕਾਰਣ ਦੱਸੇ ਗਏ ਹਨ ਪਰ ਫਿਰ ਵੀ ਇਸ ਦੀContinue Reading

ਅਮਰੀਕਾ ਵਿਚ ਮ੍ਰਿਤਕਾਂ ‘ਚ ਪਹਿਲਾਂ ਤੋਂ ਬਿਮਾਰੀਆਂ ਨਾਲ ਪੀੜਤ ਲੋਕਾਂ ਦੀਗਿਣਤੀ ਵੱਧ। ਨਿਉਯਾਰਕ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਫੈਲੇ ਕੋਰੋਨਾਵਾਇਰਸ ਨਾਲ ਪੀੜਤਾਂ ਤੇ ਮੌਤਾਂ ਦੀ ਗਿਣਤੀ ਵਿਚ ਸਥਿਰਤਾ ਆਉਣ ਦੀਆਂ ਪ੍ਰਗਟਾਈਆਂ ਸੰਭਾਵਨਾਵਾਂ ਦੇ ਦਰਮਿਆਨ ਮੌਤਾਂ ਦੀ ਗਿਣਤੀ ਤੇ ਪ੍ਰਭਾਵਿਤ ਲੋਕਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ 1900Continue Reading

ਚੰਡੀਗੜ੍ਹ/ਸੰਗਰੂਰ (ਅਰਵਿੰਦਰ ਸਿੰਘ ) ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ 22 ਸਕੂਲਾਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਮੀਡੀਆ ਰਾਹੀਂ ਮਾਪਿਆਂ ਨੂੰ ਅਪੀਲ ਕੀਤੀ ਸੀContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਕੋਵਿਡ-19 ਨਾਲ ਜੰਗ ਲੜ ਰਹੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਅੱਜ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚੋਂ 8 ਮਰੀਜ਼ਾਂ ਦੇ ਸਿਹਤਯਾਬ ਹੋ ਕੇ ਨਿਕਲਣ ਨਾਲ ਵੱਡੀ ਸਫ਼ਲਤਾ ਮਿਲੀ ਹੈ । ਇਨ੍ਹਾਂ ਸਿਹਤਯਾਬ ਹੋਏ ਮਰੀਜ਼ਾਂ ’ਚ ਬਾਬਾContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨੇ ਅੱਜ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੋਵਿਡ-19 ਆਈਸੋਲੇਸ਼ਨ ਵਾਰਡ ’ਚੋਂ ਸਿਹਤਯਾਬ ਹੋ ਕੇ ਬਾਹਰ ਆਏ ਸੰਤ ਬਾਬਾ ਗੁਰਬਚਨ ਸਿੰਘ ਪਠਲਾਵਾ, ਬਾਬਾ ਦਲਜਿੰਦਰ ਸਿੰਘ ਲਧਾਣਾ ਝਿੱਕਾ ਅਤੇ ਸਵ. ਬਾਬਾ ਬਲਦੇਵ ਸਿੰਘ ਪਠਲਾਵਾ ਦੇ ਸਪੁੱਤਰ ਫ਼ਤਿਹContinue Reading